27-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-11-2026

ਮੋਗਾ ਮਹਾਂ ਰੈਲੀ ਨੇ ਤੋੜੇ ਸਾਰੇ ਰਿਕਾਰਡ, ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਲੋਕਾਂ ਦਾ ਕੀਤਾ ਧੰਨਵਾਦ ਕਿਹਾ, ਕੇਜਰੀਵਾਲ ਦੀਆਂ ਗਰੰਟੀਆਂ ਅਤੇ ਮਾਨ ਸਰਕਾਰ ਦੇ ਕੰਮਾਂ ’ਤੇ ਲੋਕਾਂ ਨੇ ਲਾਈ ਮੋਹਰ

ਮੋਗਾ, 27 ਨਵੰਬਰ (ਸੁਰਿੰਦਰਪਾਲ ਸਿੰਘ)-ਪੰਜਾਬ ਵਿਧਾਨ ਸਭਾ ਦੇ ਸਪੀਕਰ ਅਤੇ ਹਲਕਾ ਕੋਟਕਪੂਰਾ ਦੇ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਨੇ ਮੋਗਾ ਵਿਚ ਹੋਈ ਮਹਾਂ ਰੈਲੀ ਵਿਚ ਹਾਜ਼ਰ ਹੋਏ ਲੋਕਾਂ ਦਾ ਦਿਲੋਂ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਲੋਕਾਂ ਨੇ ਜਿਸ ਜੋਸ਼ੋ-ਖਰੋਸ਼ ਨਾਲ ਰੈਲੀ ਵਿਚ ਸ਼ਮੂਲੀਅਤ ਕੀਤੀ, ਉਸ ਨੇ ਸਾਰੇ ਪੁਰਾਣੇ ਰਿਕਾਰਡ ਤੋੜ ਦਿੱਤੇ ਹਨ।

Ad Position 21
No active advertisement
ਅਜੀਤ ਡੈਸਕ 28-11-2026
ਮੋਗਾ, 27 ਨਵੰਬਰ (ਸੁਰਿੰਦਰਪਾਲ ਸਿੰਘ)-ਪੰਜਾਬ ਵਿਧਾਨ ਸਭਾ ਦੇ ਸਪੀਕਰ ਅਤੇ ਹਲਕਾ ਕੋਟਕਪੂਰਾ ਦੇ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਨੇ ਮੋਗਾ ਵਿਚ ਹੋਈ ਮਹਾਂ ਰੈਲੀ ਵਿਚ ਹਾਜ਼ਰ ਹੋਏ ਲੋਕਾਂ ਦਾ ਦਿਲੋਂ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਲੋਕਾਂ ਨੇ ਜਿਸ ਜੋਸ਼ੋ-ਖਰੋਸ਼ ਨਾਲ ਰੈਲੀ ਵਿਚ ਸ਼ਮੂਲੀਅਤ ਕੀਤੀ, ਉਸ ਨੇ ਸਾਰੇ ਪੁਰਾਣੇ ਰਿਕਾਰਡ ਤੋੜ ਦਿੱਤੇ ਹਨ। ਸਰਕਾਰ ਦੀਆਂ ਪ੍ਰਾਪਤੀਆਂ ਗਿਣਾਉਂਦਿਆਂ ਸਪੀਕਰ ਸੰਧਵਾਂ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਨੇ ਅਜਿਹੇ ਕੰਮ ਕੀਤੇ ਹਨ, ਜਿਨ੍ਹਾਂ ਨਾਲ ਪੰਜਾਬੀਆਂ ਦੀ ਜ਼ਿੰਦਗੀ ਸੌਖੀ ਹੋਈ ਹੈ। ਉਨ੍ਹਾਂ ਦਾਅਵਾ ਕੀਤਾ ਕਿ ਖ਼ੁਦਕੁਸ਼ੀਆਂ ਘਟੀਆਂ ਹਨ, ਪਾਣੀ ਖੇਤਾਂ ਅਤੇ ਟੇਲਾਂ ਤੱਕ ਪਹੁੰਚਿਆ ਹੈ ਅਤੇ ਧਰਤੀ ਹੇਠਲਾ ਪਾਣੀ ਉੱਪਰ ਆਇਆ ਹੈ। ਉਨ੍ਹਾਂ ਕਿਹਾ ਕਿ ਇਸ (ਬਾਕੀ ਸਫ਼ਾ 7 ’ਤੇ)
Ad Position 22
No active advertisement
ਪਿਛਲੀ ਖ਼ਬਰ ਗੁਰਦੁਆਰਾ ਹਰਗੋਬਿੰਦਸਰ ਸਾਹਿਬ ਲੰਗੇਆਣਾ ਵਿਖੇ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ਅਗਲੀ ਖ਼ਬਰ ਸਵੈ-ਗਣਨਾ ਪ੍ਰਕਿਰਿਆ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਲਈ ਸਕੂਲ ਮੁਖੀਆਂ ਦੀ ਅਹਿਮ ਭੂਮਿਕਾ-ਆਰ.ਪੀ. ਸਿੰਘ
Ad Position 24