28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-11-2026

ਰੋਟਰੀ ਕਲੱਬ ਮੋਗਾ ਸਿਟੀ ਨੇ ਗਊਆਂ ਲਈ ਹਰੇ ਚਾਰੇ ਦੀ ਸੇਵਾ ਕੀਤੀ

ਮੋਗਾ, 28 ਨਵੰਬਰ (ਜਸਪਾਲ ਸਿੰਘ ਬੱਬੀ)-ਰੋਟਰੀ ਕਲੱਬ ਮੋਗਾ ਸਿਟੀ ਵਲੋਂ ਲੋਕਾਂ ਭਲਾਈ ਕਾਰਜਾਂ ਦੀ ਕੜੀ ਤਹਿਤ ਪ੍ਰਧਾਨ ਰਾਜੀਵ ਬੇਦੀ, ਚੇਅਰਮੈਨ ਵਿਜੇ ਮਦਾਨ, ਸਕੱਤਰ ਗੁਰਜੀਤ ਸਿੰਘ ਦੀ ਅਗਵਾਈ ਹੇਠ ਗਊਸ਼ਾਲਾ ਮੋਗਾ ਵਿਖੇ ਕਲੱਬ ਦੇ ਅਹੁਦੇਦਾਰ ਅਤੇ ਮੈਂਬਰ ਗਊਸ਼ਾਲਾ ਵਿਖੇ ਪਹੁੰਚੇ ਅਤੇ ਗਊਆਂ ਲਈ ਹਰੇ ਚਾਰੇ ਦੀ ਸੇਵਾ ਕੀਤੀ| ਕਲੱਬ ਦੇ ਪ੍ਰਧਾਨ ਰਾਜੀਵ ਬੇਦੀ ਤੇ ਕਲੱਬ ਦੇ ਚੇਅਰਮੈਨ ਵਿਜੇ ਮਦਾਨ ਨੇ ਕਿਹਾ ਕਿ ਰੋਟਰੀ ਕਲੱਬ ਮੋਗਾ ਸਿਟੀ ਵਲੋਂ ਸਮੇਂ-ਸਮੇਂ ’ਤੇ ਸਮਾਜ ਦੇ ਹਿਤ ਵਿਚ ਵੱਖ-ਵੱਖ ਸੇਵਾ ਗਤੀਵਿਧੀਆਂ ਕੀਤੀਆਂ ਜਾਂਦੀਆਂ ਹਨ| ਇਸ ਮੌਕੇ ਕਲੱਬ ਦੇ ਪ੍ਰਧਾਨ ਰਾਜੀਵ ਬੇਦੀ, ਚੇਅਰਮੈਨ ਵਿਜੇ ਮਦਾਨ, ਸਕੱਤਰ ਗੁਰਜੀਤ ਸਿੰਘ, ਪ੍ਰੇਮ ਜਿੰਦਲ, ਨਰਿੰਦਰ ਅਰੋੜਾ, ਪ੍ਰਦੀਪ ਜਿੰਦਲ ਅਤੇ ਸੰਜੀਵ ਅਰੋੜਾ ਮੌਜੂਦ ਸਨ|

Ad Position 21
No active advertisement
ਅਜੀਤ ਡੈਸਕ 29-11-2026

Ad Position 22
No active advertisement
ਪਿਛਲੀ ਖ਼ਬਰ ਭਾਜਪਾ ਆਗੂਆਂ ਨੇ ਵਰਕਰਾਂ ਅਤੇ ਵੋਟਰਾਂ ਦਾ ਕੀਤਾ ਧੰਨਵਾਦ ਅਗਲੀ ਖ਼ਬਰ ਕੈਂਬਰਿਜ ਇੰਟਰਨੈਸ਼ਨਲ ਸਕੂਲ ਮੋਗਾ ਵਿਖੇ ਸਾਲਾਨਾ ਕੈਨਕਰਡ-2026 ਸਮਾਗਮ ਅੱਜ
Ad Position 24