ਗੁਰਮਤਿ ਸਮਾਗਮ ਕਰਵਾਇਆ <br/>
ਖਨੌਰੀ ਦੇ ਗੁਰਦੁਆਰਾ ਪਾਤਸ਼ਾਹੀ ਛੇਵੀਂ ਸੰਤ ਆਸ਼ਰਮ ਵਿਖੇ ਕਰਵਾਏ ਧਾਰਮਿਕ ਸਮਾਗਮ ਦੌਰਾਨ ਕੀਰਤਨੀ ਜਥਾ ਤੇ ਢਾਡੀ ਜਥਾ ਸੰਗਤਾਂ ਨੂੰ ਗੁਰਬਾਣੀ ਦੇ ਕੀਰਤਨ ਤੇ ਢਾਡੀ ਵਾਰਾਂ ਨਾਲ ਨਿਹਾਲ ਕਰਦਾ ਹੋਇਆ | ਤਸਵੀਰਾਂ: ਬਲਵਿੰਦਰ ਸਿੰਘ ਥਿੰਦ
<br/>
01-01-2026