18-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-01-2026

ਸੀਨੀਅਰ ਪੱਤਰਕਾਰ ਹਰਨੇਕ ਸਿੰਘ ਪੇਧਨੀ ਨੂੰ ਸਦਮਾ, ਵੱਡੇ ਭਰਾ ਦਾ ਦਿਹਾਂਤ

Ad Position 21
No active advertisement
ਸਵ: ਅਜੈਬ ਸਿੰਘ ਦੀ ਫੋਟੋ <br/> 02-01-2026
ਧੂਰੀ, 1 ਜਨਵਰੀ (ਲਖਵੀਰ ਸਿੰਘ ਧਾਂਦਰਾ) - ਧੂਰੀ ਦੇ ਸੀਨੀਅਰ ਪੱਤਰਕਾਰ ਅਤੇ ਜਰਨਲਿਜ਼ਮ ਐਸੋਸੀਏਸ਼ਨ ਧੂਰੀ ਦੇ ਸਰਪ੍ਰਸਤ ਹਰਨੇਕ ਸਿੰਘ ਪੇਧਨੀ ਨੂੰ ਉਸ ਸਮੇਂ ਭਾਰੀ ਸਦਮਾ ਲੱਗਿਆ ਜਦੋਂ ਉਨ੍ਹਾਂ ਦੇ ਵੱਡੇ ਭਰਾ ਅਜੈਬ ਸਿੰਘ ਦਾ ਅਚਾਨਕ ਦਿਹਾਂਤ ਹੋ ਗਿਆ, ਇਸ ਦੁੱਖ ਦੀ ਘੜੀ ਵਿਚ ਪੱਤਰਕਾਰ ਹਰਨੇਕ ਸਿੰਘ ਪੇਧਨੀ ਨਾਲ ਮੁੱਖ ਮੰਤਰੀ ਦਫ਼ਤਰ ਧੂਰੀ ਦੇ ਇੰਚਾਰਜ ਚੇਅਰਮੈਨ ਦਲਵੀਰ ਸਿੰਘ ਢਿੱਲੋਂ, ਮੁੱਖ ਮੰਤਰੀ ਦਫ਼ਤਰ ਧੂਰੀ ਦੇ ਇੰਚਾਰਜ ਚੇਅਰਮੈਨ ਰਾਜਵੰਤ ਸਿੰਘ ਘੁੱਲੀ, ਜਸਵੀਰ ਸਿੰਘ ਜੱਸੀ ਸੇਖੋਂ ਮੈਂਬਰ ਫੂਡ ਕਮਿਸ਼ਨ ਪੰਜਾਬ, ਡਾ. ਅਨਵਰ ਭਸੌੜ ਮੈਂਬਰ ਵਕਫ਼ ਬੋਰਡ ਪੰਜਾਬ, ਬਲਵੰਤ ਸਿੰਘ ਸ਼ੇਰਗਿੱਲ ਸਾਬਕਾ ਏ.ਡੀ.ਸੀ., ਕਾਂਗਰਸੀ ਆਗੂ ਸੂਭਮ ਸ਼ਰਮਾ ਸੂਭੀ, ਸ਼ੋ੍ਰਮਣੀ ਅਕਾਲੀ ਦਲ ਬਾਦਲ ਦੇ ਹਲਕਾ ਇੰਚਾਰਜ ਰਣਜੀਤ ਸਿੰਘ ਰੰਧਾਵਾ ਕਾਤਰੋਂ, ਵਿਜੇ ਕੁਮਾਰ ਗੋਇਲ ਮੁੱਖ ਸੇਵਾਦਾਰ ਪੀਰਖਾਨਾ ਗ੍ਰੀਨ ਸਿਟੀ, ਸ਼੍ਰੋਮਣੀ ਅਕਾਲੀ ਦਲ ਅੰਮਿ੍ਤਸਰ ਦੇ ਆਗੂ ਨਰਿੰਦਰ ਸਿੰਘ ਕਾਲਾਬੂਲਾ, ਪਿ੍ਤਪਾਲ ਸਿੰਘ ਪ੍ਰੀਤ ਢੀਂਡਸਾ ਪ੍ਰਧਾਨ ਆਸਰਾ ਵੈੱਲਫੇਅਰ ਫਾਊਾਡੇਸ਼ਨ ਧੂਰੀ, ਲਖਵੀਰ ਸਿੰਘ ਧਾਂਦਰਾ ਪ੍ਰਧਾਨ ਜਰਨਲਿਜ਼ਮ ਐਸੋਸੀਏਸ਼ਨ ਧੂਰੀ, ਸੁਖਦੇਵ ਸ਼ਰਮਾ ਪ੍ਰਧਾਨ ਪੈਨਸ਼ਨ ਯੂਨੀਅਨ ਧੂਰੀ ਅਤੇ ਵੱਖ-ਵੱਖ ਪਾਰਟੀਆਂ ਦੇ ਆਗੂਆਂ ਅਤੇ ਸਮਾਜ ਸੇਵੀ ਸੰਸਥਾਵਾਂ ਦੇ ਆਗੂਆਂ ਅਤੇ ਪੱਤਰਕਾਰ ਭਾਈਚਾਰੇ ਵਲੋਂ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ |

Ad Position 22
No active advertisement
ਪਿਛਲੀ ਖ਼ਬਰ ਅਮਰਗੜ੍ਹ ਪੁਲਿਸ ਵਲੋਂ ਨਵੇਂ ਸਾਲ ਦੀ ਆਮਦ 'ਤੇ ਨਾਕਾਬੰਦੀ ਕਰ ਕੇ ਹੁੱਲੜਬਾਜ਼ਾਂ 'ਤੇ ਸਖ਼ਤੀ <br/> ਅਗਲੀ ਖ਼ਬਰ ਕੇਂਦਰ ਦੀ ਭਾਜਪਾ ਸਰਕਾਰ ਮਜ਼ਦੂਰਾਂ ਦੀ ਰੋਟੀ ਖੋਹਣ 'ਤੇ ਤੁਲੀ- ਭਰਾਜ
Ad Position 24