18-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-01-2026

ਛੇਵੀ ਤੋਂ ਬਾਰ੍ਹਵੀ ਜਮਾਤ ਦੇ ਹਮਜਮਾਤੀਆਂ ਨੇ ਮਨਾਇਆ ਨਵਾਂ ਸਾਲ <br/>

Ad Position 21
No active advertisement
ਰਾਜ ਸੀਨੀਅਰ ਸੈਕੰਡਰੀ ਸਕੂਲ 'ਚ 6ਵੀਂ ਜਮਾਤ ਤੋਂ 12 ਜਮਾਤ ਤੱਕ ਪੜ੍ਹੇ ਵਿਦਿਆਰਥੀ ਜਿਨ੍ਹਾਂ ਸਾਬਕਾ ਵਿਧਾਇਕ ਪਿਰਮਲ ਸਿੰਘ ਖਾਲਸਾ, ਚਮਨਦੀਪ ਸਿੰਘ ਮਿਲਖੀ, ਹਰਜਿੰਦਰ ਸਿੰਘ ਦੁੱਗਾ ਸ਼ਾਮਿਲ ਹਨ, ਨਵੇਂ ਵਰ੍ਹੇ ਦੀ ਖੁਸ਼ੀ ਸਾਂਝੀ ਕਰਦੇ ਹੋਏ | ਤਸਵੀਰ: ਮੁਕੇਸ਼ ਕੁਮਾਰ <br/> 02-01-2026
ਸੰਗਰੂਰ, 1 ਜਨਵਰੀ (ਅਮਨਦੀਪ ਸਿੰਘ ਬਿੱਟਾ) - ਸੰਗਰੂਰ ਦੇ ਰਾਜ ਸੀਨੀਅਰ ਸੈਕੰਡਰੀ ਸਕੂਲ ਵਿਚ ਛੇਵੀ ਕਲਾਸ ਤੋਂ ਬਾਰ੍ਹਵੀ ਜਮਾਤ ਤੱਕ ਪੜ੍ਹੇ (1991 ਤੋਂ 1998) ਤੱਕ ਦੇ ਤਿੰਨ ਦਰਜਨ ਦੇ ਕਰੀਬ ਹਮਜਮਾਤੀਆਂ ਨੇ ਇਕੱਠੇ ਹੋ ਕੇ ਨਵੇਂ ਸਾਲ ਦੀ ਖੁਸ਼ੀ ਸਾਂਝੀ ਕੀਤੀ | ਇਸ ਸਮਾਰੋਹ ਵਿਚ ਆਪਣੇ ਹਮਜਮਾਤੀਆਂ ਨਾਲ ਸਾਬਕਾ ਵਿਧਾਇਕ ਭਦੌੜ ਪਿਰਮਲ ਸਿੰਘ ਖਾਲਸਾ, ਸਮਾਜ ਸੇਵੀ ਚਮਨਦੀਪ ਸਿੰਘ ਮਿਲਖੀ ਨੇ ਵੀ ਵਿਸ਼ੇਸ਼ ਤੌਰ 'ਤੇ ਹਾਜ਼ਰੀ ਲਗਵਾਈ | ਉਨ੍ਹਾਂ ਆਪਣੀ ਜਮਾਤ ਦੇ ਉਸ ਵੇਲੇ ਦੇ ਮੋਨੀਟਰ ਹਰਜਿੰਦਰ ਸਿੰਘ ਦੁੱਗਾ ਜਿਨ੍ਹਾਂ ਦੇ ਉਦਮ ਸਦਕਾ ਸਾਰੇ ਹਮਜਮਾਤੀ ਇਕੱਤਰ ਹੋਏ ਹਨ ਦੇ ਯਤਨਾਂ ਦੀ ਸ਼ਲਾਘਾ ਕੀਤੀ | ਹਰਜਿੰਦਰ ਸਿੰਘ ਦੁੱਗਾ ਨੇ ਦੱਸਿਆ ਕਿ ਪਿਛਲੇ ਸੱਤ ਸਾਲਾਂ ਤੋਂ ਉਹ ਨਵੇਂ ਸਾਲ 'ਤੇ ਅਜਿਹੀ ਮਹਿਫਲ ਦਾ ਆਯੋਜਨ ਕਰਦੇ ਆ ਰਹੇ ਹਨ ਅਤੇ ਹਰ ਸਾਲ ਆਸਟਰੇਲੀਆ ਤੋਂ ਉਨ੍ਹਾਂ ਦੇ ਹਮਜਮਾਤੀਆਂ ਰਵਿੰਦਰ ਸਿੰਘ ਉਚੇਚੇ ਤੌਰ 'ਤੇ ਉਨ੍ਹਾਂ ਦੀ ਪਾਰਟੀ ਦਾ ਸਿੰਗਾਰ ਬਣਦੇ ਹਨ | ਇਸ ਮੌਕੇ ਰਵੀ ਕੁਮਾਰ, ਮਨਿੰਦਰ ਸ਼ਰਮਾ, ਕਰਮਦੀਪ, ਅਮਰਜੀਤ ਸਿੰਘ, ਸਤਿੰਦਰਜੀਤ ਸਿੰਘ, ਪਵਨ ਕੁਮਾਰ, ਅਮਨ ਸ਼ਰਮਾ, ਜਸਵੰਤ ਸਿੰਘ, ਬਲਵਿੰਦਰ ਸਿੰਘ, ਜੀ.ਕੇ, ਕਰਮਜੀਤ ਸਿੰਘ, ਸੁਖਵਿੰਦਰ ਸਿੰਘ, ਰਮਿੰਦਰ ਸਿੰਘ, ਰੌਮੀ, ਰੋਸ਼ਨ ਕੁਮਾਰ, ਜਸਵਿੰਦਰ ਸਿੰਘ, ਰਣਜੀਤ ਸਿੰਘ, ਰਜੇਸ਼ ਕੁਮਾਰ, ਮਰਿੰਦਰ ਸ਼ਰਮਾ, ਅਮਰੀਸ, ਰਜਨੀਸ਼ ਕੁਮਾਰ, ਗੁਰਪ੍ਰੀਤ ਸਿੰਘ, ਰਣ ਸਿੰਘ, ਬੂਟਾ ਸਿੰਘ, ਬਲਵਿੰਦਰ ਸਿੰਘ ਅਤੇ ਨਾਨਕ ਸਿੰਘ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਗੋਇੰਦਵਾਲ ਜੇਲ੍ਹ 'ਚੋਂ ਮੋਬਾਈਲ ਫੋਨ ਬਰਾਮਦ ਅਗਲੀ ਖ਼ਬਰ ਸਿੱਖ ਸੰਸਥਾਵਾਂ ਨੂੰ ਢਾਹ ਲਾਉਣ ਦੇ ਮਕਸਦ ਨਾਲ ਗਲਤ ਬਿਆਨ ਦੇ ਰਹੇ ਮੁੱਖ ਮੰਤਰੀ-ਵਿਨਰਜੀਤ ਖਡਿਆਲ <br/>
Ad Position 24