02-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-01-2026

ਇੰਸਪੈਕਟਰ ਮਨਪ੍ਰੀਤ ਸਿੰਘ ਨੇ ਬਤੌਰ ਥਾਣਾ ਮੁਖੀ ਅਹੁਦਾ ਸੰਭਾਲਿਆ <br/>

Ad Position 21
No active advertisement
ਅਜੀਤ ਡੈਸਕ 03-01-2026
ਲਹਿਰਾਗਾਗਾ, 2 ਜਨਵਰੀ (ਅਸ਼ੋਕ ਗਰਗ) - ਸਥਾਨਕ ਪੁਲਿਸ ਥਾਣਾ ਲਹਿਰਾਗਾਗਾ ਵਿਖੇ ਇੰਸਪੈਕਟਰ ਮਨਪ੍ਰੀਤ ਸਿੰਘ ਨੇ ਬਤੌਰ ਥਾਣਾ ਮੁਖੀ ਆਪਣਾ ਅਹੁਦਾ ਸੰਭਾਲ ਲਿਆ ਹੈ ਉਹ ਸਿਟੀ ਸੰਗਰੂਰ ਤੋਂ ਬਦਲ ਕੇ ਇੱਥੇ ਆਏ ਹਨ | ਇੱਥੇ ਤਾਇਨਾਤ ਇੰਸਪੈਕਟਰ ਕਰਮਜੀਤ ਸਿੰਘ ਦਾ ਤਬਾਦਲਾ ਸਿਟੀ ਸੰਗਰੂਰ ਵਿਖੇ ਕਰ ਦਿੱਤਾ ਗਿਆ ਹੈ | ਅਹੁਦਾ ਸੰਭਾਲਣ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਸਮੇਂ ਥਾਣਾ ਮੁਖੀ ਇੰਸਪੈਕਟਰ ਮਨਪ੍ਰੀਤ ਸਿੰਘ ਨੇ ਕਿਹਾ ਕਿ ਕਿਸੇ ਵੀ ਸਮਾਜ ਵਿਰੋਧੀ ਅਨਸਰ ਨੂੰ ਬਖ਼ਸ਼ਿਆ ਨਹੀਂ ਜਾਵੇਗਾ | ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਪੁਲਿਸ ਨੂੰ ਸਹਿਯੋਗ ਕਰਨ | ਉਨ੍ਹਾਂ ਕਿਹਾ ਕਿ ਪੁਲਿਸ ਵਲੋਂ ਨਸ਼ਿਆਂ ਖ਼ਿਲਾਫ਼ ਚਲਾਈ ਮੁਹਿੰਮ ਜਾਰੀ ਰਹੇਗੀ, ਕਿਸੇ ਵੀ ਨਸ਼ਾ ਤਸਕਰ ਨੂੰ ਬਖ਼ਸ਼ਿਆ ਨਹੀਂ ਜਾਵੇਗਾ |

Ad Position 22
No active advertisement
ਪਿਛਲੀ ਖ਼ਬਰ ਪਿੰਡ ਜੱਖਲਾਂ 'ਚ ਵਿਕਾਸ ਕਾਰਜਾਂ ਦਾ ਕੰਮ ਜੰਗੀ ਪੱਧਰ 'ਤੇ ਜਾਰੀ <br/> ਅਗਲੀ ਖ਼ਬਰ ਸੰਗਰੂਰ ਦੇ ਐਸ.ਐਚ.ਓ ਸਿਟੀ ਵਜੋਂ ਇੰਸਪੈਕਟਰ ਕਰਮਜੀਤ ਸਿੰਘ ਤੇ ਥਾਣਾ ਸਿਟੀ-1 ਦੇ ਐਸ.ਐਚ.ਓ. ਸਬ-ਇੰਸਪੈਕਟਰ ਯੋਗੇਸ਼ ਗਰਗ...
Ad Position 24