02-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-01-2026

ਡੀ.ਸੀ. ਰਾਹੀਂ ਮੁੱਖ ਮੰਤਰੀ ਨੂੰ ਮੰਗ ਪੱਤਰ ਭੇਜਿਆ <br/>

Ad Position 21
No active advertisement
ਅਜੀਤ ਡੈਸਕ 03-01-2026
ਸੰਗਰੂਰ, 2 ਜਨਵਰੀ (ਚੌਧਰੀ ਨੰਦ ਲਾਲ ਗਾਂਧੀ) - ਮਿਡ ਡੇ ਮੀਲ ਵਰਕਰ ਯੂਨੀਅਨ ਵਲੋਂ ਮੁੱਖ ਮੰਤਰੀ ਪੰਜਾਬ ਨੂੰ ਮੰਗ ਪੱਤਰ ਭੇਜਿਆ ਗਿਆ | ਇਸ ਪੱਤਰ ਵਿਚ ਮੰਗ ਕੀਤੀ ਕਿ ਮੀਟਿੰਗ ਦਾ ਜਲਦੀ ਸਮਾਂ ਦਿੱਤਾ ਜਾਵੇ ਅਤੇ ਮੰਗਾਂ ਵੱਲ ਉਚੇਚੇ ਤੌਰ ਤੇ ਧਿਆਨ ਦਿੱਤਾ ਜਾਵੇ | ਇਸ ਮੌਕੇ ਬੀਬੀ ਜਸਮੇਲ ਕੌਰ ਸੂਬਾ ਪ੍ਰਧਾਨ ਮਿਡ ਡੇ ਮੀਲ ਵਰਕਰ ਯੂਨੀਅਨ ਨਿਰਮਲ ਕੌਰ, ਮਨਜੀਤ ਕੌਰ ਅਤੇ ਕਰਮਜੀਤ ਕੌਰ ਉਭਾਵਾਲ, ਕਾਮਰੇਡ ਚਮਕੌਰ ਸਿੰਘ ਖੇੜੀ ਸੀਟੂ ਆਗੂ ਕਾਮਰੇਡ ਮੱਖਣ ਸਿੰਘ ਜਖੇਪਲ ਸ਼ੀਟੂ ਆਗੂ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਸਰਪੰਚ ਕਮਲਜੀਤ ਸਿੰਘ ਹਥਨ ਵਲੋਂ ਸ਼ੁਕਰਾਨਾ ਸਮਾਗਮ ਕਰਵਾਇਆ <br/> ਅਗਲੀ ਖ਼ਬਰ ਪਿੰਡ ਜੱਖਲਾਂ 'ਚ ਵਿਕਾਸ ਕਾਰਜਾਂ ਦਾ ਕੰਮ ਜੰਗੀ ਪੱਧਰ 'ਤੇ ਜਾਰੀ <br/>
Ad Position 24