03-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-01-2026

ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ

Ad Position 21
No active advertisement
ਅਜੀਤ ਡੈਸਕ 03-01-2026
ਧੂਰੀ, 2 ਜਨਵਰੀ (ਸੁਖਵੰਤ ਸਿੰਘ ਭੁੱਲਰ)-ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਸਾਹਿਬ ਪਿੰਡ ਬਨਤੌਰਾ ਪ੍ਰਬੰਧਕੀ ਕਮੇਟੀ, ਪਿੰਡ ਵਾਸੀਆਂ ਵਲੋਂ ਸ਼ਰਧਾ, ਸਤਿਕਾਰ ਨਾਲ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ | ਇਸ ਨਗਰ ਕੀਰਤਨ ਵਿਚ ਰਾਗੀ, ਢਾਡੀ, ਜਥੇ ਵਲੋਂ ਰਸਭਿੰਨਾ ਕੀਰਤਨ ਕੀਤਾ ਗਿਆ ਅਤੇ ਗਤਕਾ ਗਰੁੱਪਾਂ ਅਤੇ ਸੰਗਤਾਂ, ਨੌਜਵਾਨਾਂ ਨੇ ਗਤਕਾ ਖੇਡਿਆ ਗਿਆ | ਇਸ ਮੌਕੇ ਨਗਰ ਕੀਰਤਨ ਵਿਚ ਭਾਈ ਜਸਵੀਰ ਸਿੰਘ ਪ੍ਰਧਾਨ ਗੁਰਦੁਆਰਾ ਕਮੇਟੀ, ਗੁਰਪ੍ਰੀਤ ਸਿੰਘ ਬਿੱਟੂ ਮੈਂਬਰ ਜ਼ਿਲ੍ਹਾ ਪ੍ਰੀਸ਼ਦ ਸੁਖਦੀਪ ਸਿੰਘ ਸੋਹੀ ਗੋਲਡੀ, ਸਾਬਕਾ ਸਰਪੰਚ ਬਨਤੌਰਾ, ਸਾਬਕਾ ਪ੍ਰਧਾਨ ਦਰਸ਼ਨ ਸਿੰਘ, ਨਿਰਮਲ ਸਿੰਘ ਅਮਨ ਕੈਨੇਡਾ, ਸੁਪਿੰਦਰ ਸਿੰਘ, ਤੇਜਿੰਦਰ ਸਿੰਘ, ਸੰਦੀਪ ਸਿੰਘ, ਹਰਜਿੰਦਰ ਸਿੰਘ, ਬਲਵਿੰਦਰ ਸਿੰਘ, ਗਗਨਦੀਪ ਸਿੰਘ, ਲਵਪ੍ਰੀਤ ਸਿੰਘ ਆਦਿ ਸ਼ਖ਼ਸੀਅਤਾਂ, ਸੰਗਤਾਂ, ਪਿੰਡ ਵਾਸੀਆਂ ਵਲੋਂ ਵੱਖ-ਵੱਖ ਪਿੰਡਾਂ ਵਿਚ ਅਲੌਕਿਕ ਨਗਰ ਕੀਰਤਨ ਸਜਾਇਆ |
Ad Position 22
No active advertisement
ਪਿਛਲੀ ਖ਼ਬਰ ਸੰਤ ਹਰਚੰਦ ਸਿੰਘ ਲੌਂਗੋਵਾਲ ਦਾ ਜਨਮ ਦਿਨ ਮਨਾਇਆ <br/> ਅਗਲੀ ਖ਼ਬਰ -ਮਾਮਲਾ ਭੂਦਨ ਵਿਖੇ ਹੋਈਆਂ ਤਿੰਨ ਮੌਤਾਂ ਦਾ- ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦਿਵਾਉਣ ਤੱਕ ਸੰਘਰਸ਼ ਜਾਰੀ ਰਹੇਗਾ-ਛੰਨਾਂ...
Ad Position 24