13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-01-2026

ਵਿੱਤ ਮੰਤਰੀ ਨੇ ਨਗਰ ਕੀਰਤਨ 'ਚ ਲੰਗਰ ਵਰਤਾਇਆ <br/>

Ad Position 21
No active advertisement
ਅਜੀਤ ਡੈਸਕ 05-01-2026
ਦਿੜ੍ਹਬਾ ਮੰਡੀ, 4 ਜਨਵਰੀ (ਹਰਬੰਸ ਸਿੰਘ ਛਾਜਲੀ) - ਦਿੜ੍ਹਬਾ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਜਨਮ ਦਿਹਾੜੇ 'ਤੇ ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਪ੍ਰਬੰਧਕ ਕਮੇਟੀ ਵਲੋਂ ਨਗਰ ਕੀਰਤਨ ਸਜਾਏ ਗਏ | ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸਮਰਥਕਾਂ ਸਮੇਤ ਪੰਜ ਪਿਆਰਿਆਂ ਦੇ ਸਿਰੋਪੇ ਪਾ ਕੇ ਸਵਾਗਤ ਕੀਤਾ | ਸ.ਚੀਮਾ ਨੇ ਸੰਗਤ ਨੂੰ ਲੰਗਰ ਵੀ ਵਰਤਾਇਆ | ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸ਼ਰਧਾ ਤੇ ਉਤਸ਼ਾਹ ਨਾਲ ਮਨਾਉਂਦੇ ਹਨ | ਦਸਮੇਸ਼ ਪਿਤਾ ਨੇ ਮਜ਼ਲੂਮਾਂ ਦੀ ਰਾਖੀ ਲਈ ਖ਼ਾਲਸਾ ਪੰਥ ਸਾਜਿਆ | ਦਿੜ੍ਹਬਾ ਹਲਕੇ ਦੇ ਪਿੰਡਾਂ ਵਿਚ ਧਾਰਮਿਕ ਸਮਾਗਮ ਕਰਵਾਏ ਗਏ ਹਨ |

Ad Position 22
No active advertisement
ਪਿਛਲੀ ਖ਼ਬਰ ਸ਼੍ਰੋਮਣੀ ਭਗਤ ਨਾਮਦੇਵ ਦੇ ਪ੍ਰਲੋਕ ਗਮਨ ਦਿਵਸ ਨੂੰ ਸਮਰਪਿਤ ਘੁਮਾਣ ਵਿਖੇ ਛੇ ਰੋਜ਼ਾ ਗੁਰਮਤਿ ਸਮਾਗਮ 12 ਤੋਂ ਅਗਲੀ ਖ਼ਬਰ ਡਾ. ਗੁਰਦੀਪ ਸਿੰਘ ਨੇ ਬ੍ਰੇਨਟਰੀ ਵਰਲਡ ਸਕੂਲ ਦੇ ਪਿ੍ੰਸੀਪਲ ਵਜੋਂ ਅਹੁਦਾ ਸੰਭਾਲਿਆ <br/>
Ad Position 24