18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-01-2026

ਮੈਡੀਕਲ ਐਸੋਸੀਏਸ਼ਨ ਵਲੋਂ ਪੱਤਰਕਾਰਾਂ 'ਤੇ ਪਰਚੇ ਦਰਜ ਕਰਨ ਦੀ ਨਿਖੇਧੀ <br/>

Ad Position 21
No active advertisement
ਅਜੀਤ ਡੈਸਕ 06-01-2026
ਸ਼ੇਰਪੁਰ, 5 ਜਨਵਰੀ (ਦਰਸ਼ਨ ਸਿੰਘ ਖੇੜੀ) - ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਬਲਾਕ ਸ਼ੇਰਪੁਰ ਦੀ ਮੀਟਿੰਗ ਪ੍ਰਧਾਨ ਡਾਕਟਰ ਹਰਦੀਪ ਸਿੰਘ ਰੰਧਾਵਾ ਮਾਹਮਦਪੁਰ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ 'ਚ ਡਾਕਟਰ ਹਰਦੀਪ ਸਿੰਘ ਰੰਧਾਵਾ ਅਤੇ ਡਾਕਟਰ ਬਲਜੀਤ ਸਿੰਘ ਨੇ ਪੱਤਰਕਾਰਾਂ 'ਤੇ ਪਰਚੇ ਦਰਜ ਕਰਨ ਦੀ ਨਿਖੇਧੀ ਕੀਤੀ ਅਤੇ ਕਿਹਾ ਕਿ ਐਸੋਸੀਏਸ਼ਨ ਹਮੇਸ਼ਾ ਪੱਤਰਕਾਰਾਂ ਦੇ ਨਾਲ ਖੜੀ ਹੈ | ਇਸ ਮੌਕੇ ਡਾਕਟਰ ਰਸੀਦ ਖਾਂ, ਡਾਕਟਰ ਗੁਰਦੇਵ ਸਿੰਘ,ਗੁਰਦੀਪ ਸਿੰਘ, ਗੁਰਜੀਤ ਸਿੰਘ ਅਤੇ ਭੋਲਾ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਮੈਡੀਕਲ ਐਸੋਸੀਏਸ਼ਨ ਵੱਲ ਧਿਆਨ ਦੇਵੇ ਅਤੇ ਉਨ੍ਹਾਂ ਦਾ ਮਸਲਾ ਹੱਲ ਕਰਕੇ ਪ੍ਰੈਕਟਿਸ ਕਰਨ ਦਾ ਅਧਿਕਾਰ ਕਾਨੂੰਨ ਬਣਾ ਕੇ ਦੇਵੇ | ਇਸ ਮੌਕੇ ਡਾਕਟਰ ਲਖਵਿੰਦਰ ਸਿੰਘ ਟਿੱਬਾ, ਬਲਜੀਤ ਸਿੰਘ ਸ਼ੇਰਪੁਰ, ਕੁਲਵੀਰ ਸਿੰਘ ਵਧੇਸਾ, ਹਰਦੀਪ ਸਿੰਘ ਈਨਾਂ ਬਾਜਵਾ, ਹਰਮਨਦੀਪ ਕਾਲਾਬੂਲਾ, ਗੁਰਦੀਪ ਸਿੰਘ ਕਾਤਰੋਂ, ਅਮਨਦੀਪ ਹੇੜੀਕੇ, ਮਨਪ੍ਰੀਤ ਸਿੰਘ ਹੇੜੀਕੇ, ਗਗਨਦੀਪ ਸਿੰਘ, ਗੁਰਜੀਤ ਸਿੰਘ, ਅਨਵਰ ਖਾਨ ਟਿੱਬਾ, ਕਿ੍ਪਾਲ ਚੰਦ ਸ਼ੇਰਪੁਰ, ਡਾਕਟਰ ਸਿਕੰਦਰ ਸ਼ੇਰਪੁਰ, ਨਿਰਭੈ ਸਿੰਘ ਛੰਨਾ, ਡਾਕਟਰ ਅਵਤਾਰ ਸਿੰਘ ਚਾਗਲੀ, ਪ੍ਰਗਟ ਸਿੰਘ, ਹਰਮਿਲਾਪ ਸਿੰਘ ਆਦਿ ਆਗੂ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਕੁੱਲ ਹਿੰਦ ਖੇਤ ਮਜ਼ਦੂਰ ਯੂਨੀਅਨ ਦੇ ਇਜਲਾਸ ਵਿਚ ਮਨਰੇਗਾ ਕਾਨੂੰਨ ਖ਼ਤਮ ਕਰਨ ਵਿਰੁੱਧ ਪ੍ਰਗਟਾਇਆ ਰੋਸ <br/> ਅਗਲੀ ਖ਼ਬਰ ਰਿਤੂ ਕਪੂਰ ਨੇ ਨਾਇਬ ਤਹਿਸੀਲਦਾਰ ਸੁਨਾਮ ਵਜੋਂ ਅਹੁਦਾ ਸੰਭਾਲਿਆ <br/>
Ad Position 24