ਸ੍ਰੀ ਗੁਰੂ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ ਸੰਪੰਨ <br/>
ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਦੇ ਆਗਮਨ ਪੁਰਬ ਦੇ ਸੰਬੰਧ ਵਿਚ ਅਹਿਮਦਗੜ੍ਹ ਵਿਚ ਕਰਵਾਏ ਗੁਰਮਤਿ ਸਮਾਰੋਹ ਦੌਰਾਨ ਰਾਗੀ ਜਥੇ ਦਾ ਸਨਮਾਨ ਕਰਦੇ ਹੋਏ ਮੁੱਖ ਸੇਵਾਦਾਰ ਗੁਲਾਬ ਸਿੰਘ, ਨਿਹਾਲ ਸਿੰਘ ਉੱਭੀ, ਮੋਹਨ ਸਿੰਘ, ਜਸਕਰਨ ਸਿੰਘ ਸੋਢੀ ਤੇ ਹੋਰ (ਸੱਜੇ) ਸ਼ਾਮਿਲ ਸੰਗਤ | ਤਸਵੀਰ: ਸੁਖਜੀਤ ਸਿੰਘ ਖੇੜਾ, ਰਣਧੀਰ ਸਿੰਘ ਮਹੋਲੀ
<br/>
06-01-2026