18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-01-2026

ਸਲਾਈਟ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਮਨਾਇਆ <br/>

Ad Position 21
No active advertisement
ਅਜੀਤ ਡੈਸਕ 06-01-2026
ਲੌਂਗੋਵਾਲ, 5 ਜਨਵਰੀ (ਸ.ਸ.ਖੰਨਾ, ਵਿਨੋਦ) - ਗੁਰਦੁਆਰਾ ਸ੍ਰੀ ਭਾਈ ਕੀ ਸਮਾਧ (ਸਲਾਈਟ) ਲੌਂਗੋਵਾਲ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ | ਪ੍ਰਬੰਧਕਾਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਅੱਜ ਸਵੇਰੇ ਸ੍ਰੀ ਅਖੰਡ ਪਾਠ ਦੇ ਭੋਗ ਪਾਏ ਗਏ ਉਪਰੰਤ ਭਾਈ ਕੁਲਵੰਤ ਸਿੰਘ ਕਾਂਤੀ, ਬਾਬਾ ਮੱਖਣ ਸਿੰਘ ਦੇ ਜਥੇ ਵਲੋਂ ਗੁਰਬਾਣੀ ਕੀਰਤਨ ਕੀਤਾ ਗਿਆ, ਗੁਰੂ ਸਾਹਿਬ ਜੀ ਦੇ ਜੀਵਨ ਨਾਲ ਸੰਬੰਧਿਤ ਸਾਖੀਆਂ ਸੁਣਾਈਆਂ | ਇਸ ਮੌਕੇ ਡਾ. ਮਨੀਕਾਂਤ ਪਾਸਵਾਨ ਡਾਇਰੈਕਟਰ ਸਲਾਈਟ, ਗੁਰਦੁਆਰਾ ਸਾਹਿਬ ਦੇ ਮੈਨੇਜਰ ਅਮਰੀਕ ਸਿੰਘ ਬਰਨਾਲਾ, ਕੈਪਟਨ ਨਸੀਬ ਸਿੰਘ, ਸੂਬੇਦਾਰ ਗੁਰਪ੍ਰੀਤ ਸਿੰਘ ਸੂਬੇਦਾਰ ਜਰਨੈਲ ਸਿੰਘ, ਹਰਚਰਨ ਸਿੰਘ, ਸੁਖਵਿੰਦਰ ਸਿੰਘ, ਮਨਜੀਤ ਸਿੰਘ, ਲਖਬੀਰ ਸਿੰਘ, ਪਰਮਿੰਦਰ ਸਿੰਘ ਦੁੱਲਟ, ਸੁਖਬੀਰ ਸਿੰਘ, ਮਹਿੰਦਰ ਸਿੰਘ, ਰਮਨਦੀਪ ਸਿੰਘ, ਬਬਲੂ ਵਾਲੀਆ, ਜੁਗਰਾਜ ਸਿੰਘ ਕੁਲਵਿੰਦਰ ਸ਼ਰਮਾ, ਬੱਬੀ ਦੁੱਲਟ, ਰਾਗੀ ਜਸਵਿੰਦਰ ਸਿੰਘ, ਰਾਗੀ ਬਲੌਰ ਸਿੰਘ, ਪਰਮਿੰਦਰ ਸਿੰਘ, ਸਤਨਾਮ ਸਿੰਘ ਨਮੋਲ, ਰਣਜੀਤ ਸਿੰਘ, ਗੁਰਜੰਟ ਸਿੰਘ ਸਿੱਧੂ, ਨਿਰਮਲ ਸਿੰਘ, ਜਗਰੂਪ ਸਿੰਘ ਪਰਗਟ ਸਿੰਘ ਜਸਪਾਲ ਸਿੰਘ ਬਲਜਿੰਦਰ ਸਿੰਘ ਗੁਰਚਰਨ ਸਿੰਘ ਕੁਲਦੀਪ ਸਿੰਘ ਸੇਵਾ ਨਿਭਾਈ | ਪ੍ਰਬੰਧਕ ਕਮੇਟੀ ਵਲੋਂ ਰਾਗੀ ਜਥਿਆਂ ਦਾ ਸਨਮਾਨ ਕੀਤਾ ਗਿਆ |

Ad Position 22
No active advertisement
ਪਿਛਲੀ ਖ਼ਬਰ ਨੰਬਰਦਾਰਾਂ ਨੇ ਮੀਟਿੰਗ ਵਿਚ ਵਿਚਾਰੇ ਮਸਲੇ ਅਗਲੀ ਖ਼ਬਰ ਸ੍ਰੀ ਗੁਰੂ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ ਸੰਪੰਨ <br/>
Ad Position 24