24-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-01-2026

ਜਬਰ ਜਨਾਹ ਅਤੇ ਕੁੱਟਮਾਰ ਦੇ ਮਾਮਲੇ ਵਿਚੋਂ ਤਿੰਨ ਬਰੀ

Ad Position 21
No active advertisement
ਅਜੀਤ ਡੈਸਕ 07-01-2026
ਸੰਗਰੂਰ, 6 ਜਨਵਰੀ (ਧੀਰਜ਼ ਪਸ਼ੌਰੀਆ) - ਵਧੀਕ ਸੈਸ਼ਨ ਜੱਜ ਮੈਡਮ ਮਨਜਿੰਦਰ ਦੀ ਅਦਾਲਤ ਨੇ ਬਚਾਅ ਪੱਖ ਦੇ ਵਕੀਲ ਗੁਰਪ੍ਰੀਤ ਸਿੰਘ ਮਾਨ ਅਤੇ ਅਮਨਦੀਪ ਸਿੰਮੀ ਵਲੋਂ ਕੀਤੀ ਪੈਰਵੀ ਤੋਂ ਬਾਅਦ ਸੁਣਵਾਈ ਮੁਕੰਮਲ ਹੋਣ ਉੱਤੇ ਜਬਰ ਜਨਾਹ ਅਤੇ ਕੁੱਟ ਮਾਰ ਦੇ ਇੱਕ ਮਾਮਲੇ ਵਿਚੋਂ ਤਿੰਨ ਜਣਿਆਂ ਨੂੰ ਬਰੀ ਕਰਨ ਦਾ ਹੁਕਮ ਸੁਣਾਇਆ ਹੈ | ਪੁਲਿਸ ਥਾਣਾ ਚੀਮਾ ਵਿਖੇ 16 ਜਨਵਰੀ 2023 ਨੂੰ ਦਰਜ ਮਾਮਲੇ ਦੀ ਮੁਤਾਬਕ ਪੀੜਤ ਅÏਰਤ ਦੇ ਬਿਆਨਾਂ ਦੇ ਆਧਾਰ ਉੱਤੇ ਭੀਮ ਸਿੰਘ, ਲਾਡੀ ਸਿੰਘ ਅਤੇ ਸੰਦੀਪ ਸਿੰਘ ਖ਼ਿਲਾਫ਼ ਜਬਰ ਜਨਾਹ ਅਤੇ ਕੁੱਟ ਮਾਰ ਦਾ ਮਾਮਲਾ ਦਰਜ ਕੀਤਾ ਗਿਆ ਸੀ | ਹੁਣ ਅਦਾਲਤ ਵਿਚ ਸੁਣਵਾਈ ਮੁਕੰਮਲ ਹੋਣ ਉੱਤੇ ਭੀਮ ਸਿੰਘ ਸਮੇਤ ਤਿੰਨਾਂ ਜਣਿਆਂ ਨੂੰ ਬਰੀ ਕਰਨ ਦਾ ਹੁਕਮ ਸੁਣਾਇਆ ਗਿਆ ਹੈ |
Ad Position 22
No active advertisement
ਪਿਛਲੀ ਖ਼ਬਰ ਸ਼ਹਿਰ ਵਿਚ ਚੋਰੀਆਂ ਦੀ ਭਰਮਾਰ ਧਾਰਮਿਕ ਸਥਾਨਾਂ ਨੂੰ ਬਣਾਇਆ ਜਾ ਰਿਹਾ ਹੈ ਨਿਸ਼ਾਨਾ <br/> ਅਗਲੀ ਖ਼ਬਰ ਅਧਿਆਪਕ ਰਾਜਬੀਰ ਕੌਰ ਅਤੇ ਮਨਪ੍ਰੀਤ ਸਿੰਘ ਨੂੰ ਇਨਸਾਫ਼ ਦਿਵਾਉਣ ਲਈ ਅਧਿਆਪਕ ਜਥੇਬੰਦੀਆਂ ਨੇ ਲਗਾਇਆ ਧਰਨਾ <br/>
Ad Position 24