07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-01-2026

ਨਿਤਿਨ ਨਬੀਨ ਦੇ ਕੌਮੀ ਪ੍ਰਧਾਨ ਬਣਨ ਤੇ ਖ਼ੁਸ਼ੀ ਦਾ ਇਜ਼ਹਾਰ <br/>

Ad Position 21
No active advertisement
ਅਜੀਤ ਡੈਸਕ 25-01-2026
ਜਖੇਪਲ, 24 ਜਨਵਰੀ (ਮੇਜਰ ਸਿੰਘ ਸਿੱਧੂ) - ਨਿਤਿਨ ਨਵੀਨ ਦੇ ਭਾਜਪਾ ਕੌਮੀ ਕਾਰਜਕਾਰੀ ਪ੍ਰਧਾਨ ਚੁਣੇ ਜਾਣ ਤੇ ਭਾਰਤੀ ਜਨਤਾ ਪਾਰਟੀ ਸੰਗਰੂਰ-2 ਦੇ ਪ੍ਰਧਾਨ ਗੁਰਮੇਲ ਸਿੰਘ ਕਾਲਾ ਜਖੇਪਲ ਅਤੇ ਪਿੰਡ ਦੇ ਪਾਰਟੀ ਵਰਕਰਾਂ ਨੇ ਭਾਜਪਾ ਹਾਈ ਕਮਾਨ ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਧੰਨਵਾਦ ਕਰਦੇ ਹੋਏ ਖ਼ੁਸ਼ੀ ਦਾ ਇਜ਼ਹਾਰ ਕੀਤਾ ਹੈ | ਉਨ੍ਹਾਂ ਕਿਹਾ ਨਿਤਿਨ ਨਵੀਨ ਦੇ ਪ੍ਰਧਾਨ ਚੁਣੇ ਜਾਣ ਨਾਲ ਪੰਜਾਬ ਵਿਚ ਭਾਜਪਾ ਦਾ ਗਰਾਫ਼ ਹੋਰ ਉੱਚਾ ਹੋਵੇਗਾ | ਕਿਉਂਕਿ ਨਵੀਨ ਨਿਤਿਨ ਇੱਕ ਤਜਰਬੇਕਾਰ ਅਤੇ ਲੋਕਾਂ ਵਿਚ ਵਿਚਰਨ ਵਾਲੇ ਲੀਡਰ ਹਨ ਇਹ ਭਾਜਪਾ ਨੂੰ ਨਵੀਂ ਉਚਾਈ ਤੱਕ ਲੈ ਜਾਣਗੇ | ਇਸ ਮੌਕੇ ਪ੍ਰਧਾਨ ਗੁਰਮੇਲ ਸਿੰਘ ਕਾਲਾ ਜਖੇਪਲ ਤੇ ਤਰਨਜੀਤ ਸਿੰਘ ਖ਼ਾਲਸਾ ਤੋਂ ਇਲਾਵਾ ਪਿੰਡ ਦੇ ਹੋਰ ਪਾਰਟੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਸੜਕ ਹਾਦਸੇ 'ਚ ਅÏਰਤ ਦੀ ਮੌਤ <br/> ਅਗਲੀ ਖ਼ਬਰ ਬਸਪਾ ਨੇ ਨਗਰ ਕੌਂਸਲ ਅਤੇ 2027 ਵਿਧਾਨ ਸਭਾ ਚੋਣਾਂ ਲਈ ਖਿੱਚੀ ਤਿਆਰੀ <br/>
Ad Position 24