29-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-01-2026

ਖ਼ੂਨਦਾਨ ਕੈਂਪ ਲਗਾਇਆ <br/>

Ad Position 21
No active advertisement
ਅਜੀਤ ਡੈਸਕ 29-01-2026
ਧੂਰੀ, 28 ਜਨਵਰੀ (ਲਖਵੀਰ ਸਿੰਘ ਧਾਂਦਰਾ) - ਬੰਦੀ ਛੋੜ ਭਗਤੀ ਮੁਕਤੀ ਟਰੱਸਟ ਵਲੋਂ ਪੂਰਨ ਬ੍ਰਹਮ ਕਬੀਰ ਸਾਹਿਬ ਦੇ 508ਵੇਂ ਨਿਰਵਾਣ ਦਿਵਸ ਸਬੰਧੀ ਸਤਲੋਕ ਆਸ਼ਰਮ ਧੂਰੀ ਜ਼ਿਲ੍ਹਾ ਸੰਗਰੂਰ ਵਿਖੇ ਚੱਲ ਰਹੇ ਵਿਸ਼ਾਲ ਸਮਾਗਮ ਦੇ ਦੂਜੇ ਦਿਨ ਸਮਾਜਕ ਸੇਵਾ ਅਤੇ ਸੁਧਾਰ ਨੂੰ ਸਮਰਪਿਤ ਕਈ ਮਹੱਤਵਪੂਰਨ ਕਾਰਜ ਕਰਵਾਏ ਗਏ | ਇਸ ਮੌਕੇ ਦਹੇਜ ਅਤੇ ਆਡੰਬਰ ਰਹਿਤ ਵਿਆਹ ਆਯੋਜਿਤ ਕੀਤੇ ਗਏ, ਜੋ ਸਮਾਜ ਵਿਚ ਬਰਾਬਰੀ, ਸਾਦਗੀ ਅਤੇ ਬੁਰਾਈਆਂ ਦੇ ਖ਼ਾਤਮੇ ਦਾ ਮਜ਼ਬੂਤ ਸੰਦੇਸ਼ ਦੇ ਰਹੇ ਸਨ | ਸਮਾਗਮ ਦੌਰਾਨ ਮਿੱਤਲ ਹੈਲਥ ਕੇਅਰ ਸੈਂਟਰ ਸੰਗਰੂਰ ਦੇ ਸਹਿਯੋਗ ਨਾਲ ਵੱਡੇ ਪੱਧਰ 'ਤੇ ਖ਼ੂਨਦਾਨ ਕੈਂਪ ਦਾ ਆਯੋਜਨ ਵੀ ਕੀਤਾ ਗਿਆ, ਜਿਸ ਵਿਚ ਸੇਵਾਦਾਰਾਂ ਅਤੇ ਸੰਗਤਾਂ ਵਲੋਂ ਉਤਸ਼ਾਹ ਨਾਲ ਭਾਗ ਲੈਂਦਿਆਂ ਕੁੱਲ 81 ਯੂਨਿਟ ਖ਼ੂਨਦਾਨ ਕੀਤਾ ਗਿਆ |

Ad Position 22
No active advertisement
ਪਿਛਲੀ ਖ਼ਬਰ ਵੱਖ-ਵੱਖ ਮੁਕਾਬਲਿਆਂ ਵਿਚ ਜੇਤੂ ਵਿਦਿਆਰਥੀ ਕੀਤਾ ਸਨਮਾਨਿਤ <br/> ਅਗਲੀ ਖ਼ਬਰ ਮਲੇਰਕੋਟਲਾ ਵਿਖੇ ਮੈਰਾਥਨ ਦੌੜ 1 ਫ਼ਰਵਰੀ ਨੂੰ - ਡਾ. ਸੌਰਭ ਕਪੂਰ <br/>
Ad Position 24