ਮਲੇਰਕੋਟਲਾ, 30 ਜਨਵਰੀ (ਮੁਹੰਮਦ ਹਨੀਫ਼ ਥਿੰਦ) - ਪੰਜਾਬ ਦੇ ਸਾਬਕਾ ਕੈਬਿਨਟ ਮੰਤਰੀ ਮੈਡਮ ਰਜ਼ੀਆ ਸੁਲਤਾਨਾ, ਸਾਬਕਾ ਡੀ.ਜੀ.ਪੀ. ਮੁਹੰਮਦ ਮੁਸਤਫ਼ਾ ਦੀ ਬੇਟੀ ਮੈਡਮ ਨਿਸ਼ਾਂਤ ਅਖ਼ਤਰ ਨੂੰ ਅਖਿਲ ਭਾਰਤੀ ਕਾਂਗਰਸ ਕਮੇਟੀ ਵਲੋਂ ਕਾਂਗਰਸ ਪਾਰਟੀ ਦੀ ਜ਼ਿਲ੍ਹਾ ਮਲੇਰਕੋਟਲਾ ਦੀ ਪ੍ਰਧਾਨ ਨਿਯੁਕਤ ਕਰਨ ਤੇ ਸ੍ਰੀ ਮਲਿਕ ਅਰਜੁਨ ਖੜਗੇ, ਸ੍ਰੀ ਰਾਹੁਲ ਗਾਂਧੀ, ਸ੍ਰੀ ਭੂਪੇਸ਼ ਬਘੇਲ ਸਾਬਕਾ ਮੁੱਖ ਮੰਤਰੀ, ਸ੍ਰੀ ਅੰਬਿਕਾ ਸੋਨੀ, ਸ੍ਰੀ ਅਮਰਿੰਦਰ ਸਿੰਘ ਰਾਜਾ ਵੜਿੰਗ, ਸ੍ਰੀ ਪ੍ਰਤਾਪ ਸਿੰਘ ਬਾਜਵਾ, ਸ੍ਰੀ ਸੁਖਜਿੰਦਰ ਸਿੰਘ ਰੰਧਾਵਾ ਦਾ ਅਤੇ ਪਾਰਟੀ ਹਾਈ ਕਮਾਨ ਦਾ ਉਚੇਚੇ ਤੌਰ ਤੇ ਧੰਨਵਾਦ ਕੀਤਾ |