13-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-02-2026

ਦੋ ਪੁਲਿਸ ਅਧਿਕਾਰੀ ਹੋਏ ਸੇਵਾ ਮੁਕਤ <br/>

Ad Position 21
No active advertisement
ਅਜੀਤ ਡੈਸਕ 03-02-2026
ਸੰਗਰੂਰ, 2 ਫਰਵਰੀ (ਸੁਖਵਿੰਦਰ ਸਿੰਘ ਫੁੱਲ) - ਥਾਣਾ ਸਿਟੀ ਸੰਗਰੂਰ ਦੇ ਐਸ.ਐੱਚ.ਓ. ਇੰਸ: ਕਰਮਜੀਤ ਸਿੰਘ ਅਤੇ ਪੀ.ਓ. ਸਟਾਫ਼ ਦੇ ਇੰਚਾਰਜ਼ ਇੰਸ: ਜਸਵੀਰ ਸਿੰਘ ਨੰੂ ਸੇਵਾ ਮੁਕਤ ਹੋਣ 'ਤੇ ਸਨਮਾਨਿਤ ਕੀਤਾ ਗਿਆ | ਸਥਾਨਕ ਪੁਲਿਸ ਲਾਈਨ ਵਿਚ ਹੋਏ ਸਮਾਰੋਹ ਦੌਰਾਨ ਸੇਵਾ ਮੁਕਤ ਹੋਏ ਇਨ੍ਹਾਂ ਅਧਿਕਾਰੀਆਂ ਦੀਆਂ ਸੇਵਾਵਾਂ ਦੀ ਸ਼ਲਾਘਾ ਕਰਦਿਆਂ ਪੁਲਿਸ ਕਪਤਾਨ ਦਵਿੰਦਰ ਅੱਤਰੀ, ਪੁਲਿਸ ਕਪਤਾਨ ਨਵਰੀਤ ਸਿੰਘ ਵਿਰਕ, ਪੁਲਿਸ ਕਪਤਾਨ ਰਾਜੇਸ਼ ਛਿੱਬਰ, ਡੀ.ਐਸ.ਪੀ. ਸੁਖਦੇਵ ਸਿੰਘ ਅਤੇ ਜ਼ਿਲ੍ਹਾ ਪੁਲਿਸ ਮੁਖੀ ਸੰਗਰੂਰ ਦੇ ਰੀਡਰ ਅਸਲਮ ਜਾਵੇਦ ਨੇ ਉਨ੍ਹਾਂ ਦੇ ਸੁਨਿਹਰੀ ਭਵਿੱਖ ਦੀ ਕਾਮਨਾ ਕੀਤੀ |

Ad Position 22
No active advertisement
ਪਿਛਲੀ ਖ਼ਬਰ ਮਿਸ਼ਨ 2027 ਤਹਿਤ ਕਾਂਗਰਸ ਹੰੂਝਾ ਫੇਰ ਪ੍ਰਦਰਸ਼ਨ ਕਰੇਗੀ - ਰੌਕੀ ਬਾਂਸਲ, ਭਿੰਡਰ <br/> ਅਗਲੀ ਖ਼ਬਰ ਸੰਤ ਅਤਰ ਸਿੰਘ ਯਾਦ 'ਚ ਕਾਂਝਲਾ ਵਿਖੇ ਨਗਰ ਕੀਰਤਨ ਸਜਾਇਆ
Ad Position 24