13-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-02-2026

ਪ੍ਰਕਾਸ਼ ਦਿਵਸ ਸਮਾਗਮ ਵਿਚ ਗੁਲਜ਼ਾਰ ਬੌਬੀ ਨੇ ਕੀਤੀ ਸ਼ਮੂਲੀਅਤ <br/>

Ad Position 21
No active advertisement
ਅਜੀਤ ਡੈਸਕ 03-02-2026
ਸੰਗਰੂਰ, 2 ਫਰਵਰੀ (ਧੀਰਜ ਪਸੋਰੀਆ) - ਗੁਰੂ ਰਵਿਦਾਸ ਜੀ ਦੇ ਜਨਮ ਦਿਵਸ ਮੌਕੇ ਸਥਾਨਕ ਡਾਕਟਰ ਅੰਬੇਦਕਰ ਨਗਰ ਵਿਖੇ ਸਥਿਤ ਗੁਰਦੁਆਰਾ ਸਾਹਿਬ ਵਿਖੇ ਸ਼੍ਰੀ ਅਖੰਡ ਪਾਠ ਦੇ ਭੋਗ ਪਾਏ ਗਏ | ਸਮਾਗਮ ਵਿਚ ਹੋਰਨਾਂ ਤੋਂ ਇਲਾਵਾ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਮੈਂਬਰ ਗੁਲਜਾਰ ਸਿੰਘ ਬੋਬੀ ਨੇ ਵੀ ਸ਼ਮੂਲੀਅਤ ਕੀਤੀ | ਸਮਾਗਮ ਦੌਰਾਨ ਸੰਬੋਧਨ ਕਰਦੇ ਹੋਏ ਗੁਲਜਾਰ ਬੋਬੀ ਨੇ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ 'ਤੇ ਚੱਲਣ 'ਤੇ ਜੋਰ ਦਿਤਾ | ਪ੍ਰਬੰਧਕ ਕਮੇਟੀ ਵਲੋਂ ਐਸਸੀ ਕਮਿਸ਼ਨ ਦੇ ਮੈਂਬਰ ਗੁਲਜਾਰ ਸਿੰਘ ਬੋਬੀ ਨੂੰ ਸਨਮਾਨਿਤ ਕੀਤਾ ਗਿਆ | ਇਸ ਮੌਕੇ ਦਰਸ਼ਨ ਸਿੰਘ ਪ੍ਰਧਾਨ ਰੋਸ਼ਨ ਲਾਲ, ਸਿਕੰਦਰ ਸਿੰਘ, ਕਰਮ ਸਿੰਘ, ਅਮਰੀਕ ਸਿੰਘ ਅਤੇ ਹੋਰ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਪ੍ਰੀਤਮ ਸਿੰਘ ਬਣੇ ਇਕਾਈ ਲਹਿਲ ਕਲਾਂ ਦੇ ਪ੍ਰਧਾਨ ਅਗਲੀ ਖ਼ਬਰ ਲੱਖਾਂ ਰੁਪਏ ਪੱਲਿਓ ਖ਼ਰਚ ਕੇ ਫ਼ਸਲੀ ਵਿਭਿੰਨਤਾ ਰਾਹੀਂ ਨਵਾਂ ਇਤਿਹਾਸ ਸਿਰਜਣ ਵਾਲੇ ਕਿਸਾਨਾਂ ਦੀਆਂ ਆਸਾਂ ਨੂੰ ਪੈਣ ਲੱਗਿ...
Ad Position 24