13-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-02-2026

ਮੋਦੀ ਸਰਕਾਰ ਵਲੋਂ ਪੇਸ਼ ਕੀਤੇ ਬਜਟ 'ਚ ਹਰ ਵਰਗ ਦਾ ਧਿਆਨ ਰੱਖਿਆ ਗਿਆ - ਕਾਲਾ <br/>

Ad Position 21
No active advertisement
ਅਜੀਤ ਡੈਸਕ 03-02-2026
ਜਖੇਪਲ, 2 ਫਰਵਰੀ (ਸਿੱਧੂ) - ਭਾਰਤੀ ਜਨਤਾ ਪਾਰਟੀ ਸੰਗਰੂਰ - 2 ਦੇ ਪ੍ਰਧਾਨ ਗੁਰਮੇਲ ਸਿੰਘ ਕਾਲਾ ਜਖੇਪਲ ਨੇ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਵੱਲੋਂ ਪੇਸ਼ ਕੀਤੇ ਬਜਟ 'ਤੇ ਚਰਚਾ ਕਰਦੇ ਹੋਏ ਕਿਹਾ ਕਿ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਦੀ ਐਨ.ਡੀ.ਏ. ਸਰਕਾਰ ਨੇ ਇਹ ਬਜਟ ਦੇਸ਼ ਤੇ ਦੇਸ਼ ਵਾਸੀਆਂ ਲਈ ਵਿਕਾਸ ਤਰੱਕੀ ਤੇ ਖ਼ੁਸ਼ਹਾਲੀ ਵਾਲਾ ਬਜਟ ਪੇਸ਼ ਕੀਤਾ ਹੈ | ਇਸ ਬਜਟ ਵਿਚ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸਲਾਹ ਤੇ ਵਿੱਤ ਮੰਤਰੀ ਸੀਤਾਰਮਣ ਵਲੋਂ ਬਜਟ ਨੂੰ ਕਿਸਾਨ, ਨੌਜਵਾਨ, ਮਜ਼ਦੂਰ, ਔਰਤਾਂ, ਵਪਾਰੀਆਂ ਪੱਖੀ ਲਾਭਦਾਇਕ ਬਣਾਉਣ ਲਈ ਪੰਜਾਬ ਵਿਚ ਵੱਡੇ ਉਦਯੋਗ ਲਗਾਉਣ ਦਾ ਐਲਾਨ ਕੀਤਾ, ਜਿਸ ਨਾਲ ਦੇਸ਼ ਵਾਸੀਆਂ ਨੂੰ ਨਵੇਂ ਰੋਜ਼ਗਾਰ ਦੇ ਮੌਕੇ ਮਿਲਣਗੇ |

Ad Position 22
No active advertisement
ਪਿਛਲੀ ਖ਼ਬਰ ਗੁਰੂ ਰਵਿਦਾਸ ਜੀ ਦਾ ਜਨਮ ਦਿਹਾੜਾ ਮਨਾਇਆ ਅਗਲੀ ਖ਼ਬਰ ਧੂਰੀ ਦੇ ਜਗਜੀਤ ਸਿੰਘ ਕਲਸੀ ਬਣੇ ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ <br/>
Ad Position 24