13-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-02-2026

ਗੁਰੂ ਰਵਿਦਾਸ ਜੀ ਦਾ ਜਨਮ ਦਿਹਾੜਾ ਮਨਾਇਆ

Ad Position 21
No active advertisement
ਅਜੀਤ ਡੈਸਕ 03-02-2026
ਲੌਂਗੋਵਾਲ, 2 ਫਰਵਰੀ (ਸ.ਸ.ਖੰਨਾ, ਵਿਨੋਦ) - ਸ਼੍ਰੋਮਣੀ ਭਗਤ ਰਵਿਦਾਸ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਭਗਤ ਰਵਿਦਾਸ ਜੀ ਲੌਂਗੋਵਾਲ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਸਾਲਾਨਾ ਨਗਰ ਕੀਰਤਨ ਸਜਾਇਆ | ਭਾਈ ਮਹਿੰਦਰ ਸਿੰਘ ਦੁੱਲਟ ਨੇ ਦੱਸਿਆ ਕਿ ਨਗਰ ਕੀਰਤਨ ਦੌਰਾਨ ਰਾਗੀ,ਢਾਡੀ ਅਤੇ ਕਵੀਸ਼ਰਾਂ ਨੇ ਭਗਤ ਰਵਿਦਾਸ ਦੇ ਜੀਵਨ ਸੰਬੰਧੀ ਸੰਗਤਾਂ ਨੂੰ ਚਾਨਣਾ ਪਾਇਆ | ਵਿਸ਼ੇਸ਼ ਤੌਰ 'ਤੇ ਪਹੁੰਚੇ ਕੈਬਨਿਟ ਮੰਤਰੀ ਅਮਨ ਅਰੋੜਾ ਅਤੇ ਭਾਈ ਗੋਬਿੰਦ ਸਿੰਘ ਲੌਂਗੋਵਾਲ ਵਲੋਂ ਪੰਜ ਪਿਆਰਿਆਂ ਦਾ ਸਨਮਾਨ ਕੀਤਾ ਗਿਆ | ਇਸ ਮੌਕੇ ਡਾ. ਭੀਮ ਰਾਓ ਅੰਬੇਡਕਰ ਭਵਨ ਦੇ ਮੈਂਬਰ ਜਥੇਦਾਰ ਊਦੇ ਸਿੰਘ, ਪਰਮਿੰਦਰ ਕੌਰ ਬਰਾੜ, ਪ੍ਰਧਾਨ ਨਗਰ ਕੌਂਸਲ, ਗੁਰਮੇਲ ਸਿੰਘ ਚੋਟੀਆਂ, ਕੌਸਲਰ ਨਸੀਬ ਕੌਰ ਚੋਟੀਆਂ, ਕੌਂਸਲਰ ਬਲਵਿੰਦਰ ਸਿੰਘ ਕਾਲਾ, ਬਲਵਿੰਦਰ ਸਿੰਘ ਕੈਂਬੋਵਾਲ, ਜਸਵੀਰ ਸਿੰਘ ਲੌਂਗੋਵਾਲ, ਮਾਸਟਰ ਗੁਰਵਿੰਦਰ ਸਿੰਘ, ਜਰਨੈਲ ਸਿੰਘ, ਸੇਵਕ ਸਿੰਘ, ਰੂਪ ਸਿੰਘ, ਗੁਰਧਿਆਨ ਸਿੰਘ, ਸਾਬਕਾ ਚੇਅਰਮੈਨ ਜਗਤਾਰ ਸਿੰਘ, ਸਰਪੰਚ ਗੋਬਿੰਦ ਸਿੰਘ ਲੋਂਗੋਵਾਲ, ਕੌਂਸਲਰ ਗੁਰਮੀਤ ਸਿੰਘ ਲੱਲੀ, ਬਿੰਦਰ ਠੇਕੇਦਾਰ, ਸਾਬਕਾ ਕੌਂਸਲਰ ਮਲਕੀਤ ਸਿੰਘ, ਕੁਲਦੀਪ ਸਿੰਘ ਫੌਜੀ, ਗਗਨਦੀਪ ਸਿੰਘ ਸਤੀਪੁਰਾ, ਸੂਬੇਦਾਰ ਮੇਲਾ ਸਿੰਘ, ਰਾਜ ਸਿੰਘ ਰਾਜੂ, ਸੁਖਪਾਲ ਸਿੰਘ ਬਾਜਵਾ, ਅੰਮਿ੍ਤਪਾਲ ਸਿੰਘ ਸਿੱਧੂ, ਰਮਨਦੀਪ ਸਿੰਘ ਸਾਬਕਾ ਕੌਂਸਲਰ, ਮਨਦੀਪ ਸਿੰਘ ਮਿੰਟੂ, ਸਰਪੰਚ ਪਰਮਜੀਤ ਸਿੰਘ ਪੰਮਾ, ਕੁਲਦੀਪ ਸਿੰਘ ਦੂਲੋ, ਰਣਧੀਰ ਸਿੰਘ, ਨੰਬਰਦਾਰ ਅਵਤਾਰ ਸਿੰਘ ਦੁਲਟ ,ਪ੍ਰਧਾਨ ਗੁਰਜੰਟ ਸਿੰਘ, ਜਸਵਿੰਦਰ ਸਿੰਘ ਦੁਲਟ, ਕਾਨੂੰਗੋ ਗੁਰਜੀਤ ਸਿੰਘ ਦੁਲਟ, ਜਸਵਿੰਦਰ ਸਿੰਘ ਨੱਪੀ, ਬਾਬਾ ਕੁਲਵੰਤ ਸਿੰਘ ਕੰਤੀ, ਕਮਲ ਬਰਾੜ, ਸੁਖਵਿੰਦਰ ਸਿੰਘ ਚਹਿਲ, ਨਰਿੰਦਰ ਸਿੰਘ ਨੰਦੂ, ਭੋਲਾ ਸਿੰਘ, ਬੇਅੰਤ ਸਿੰਘ ਸਾਬਕਾ ਕੌਂਸਲਰ, ਸ਼ੁਕਰਪਾਲ ਸਿੰਘ ਕੌਂਸਲਰ, ਜਗਜੀਤ ਸਿੰਘ ਕਾਲਾ ਐਮਸੀ, ਸੁਖਵਿੰਦਰ ਸਿੰਘ ਸਿੱਧੂ, ਹਰਦੀਪ ਸਿੰਘ ਖਹਿਰਾ, ਮਿਸਤਰੀ ਜਸਵਿੰਦਰ ਸਿੰਘ ਬੁੱਧੂ, ਕੌਂਸਲਰ ਗੁਰਮੀਤ ਸਿੰਘ ਫੌਜੀ, ਪ੍ਰਧਾਨ ਬੁੱਧਰਾਮ, ਜਰਨੈਲ ਸਿੰਘ ਫੌਜੀ, ਰੂਪ ਸਿੰਘ ਸੇਵਕ ਸਿੰਘ ਜਰਨੈਲ ਸਿੰਘ ਸੁਖਚੈਨ ਸਿੰਘ ਬਿਜਲੀਵਾਲਾ ਆਦਿ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਗੁਰੂ ਰਵਿਦਾਸ ਜੀ ਦੇ ਜਨਮ ਦਿਹਾੜੇ ਮੌਕੇ ਅਰੋੜਾ ਨੇ ਡਾ. ਭੀਮ ਰਾਓ ਅੰਬੇਡਕਰ ਭਵਨ ਦਾ ਰੱਖਿਆ ਨੀਂਹ ਪੱਥਰ ਅਗਲੀ ਖ਼ਬਰ ਮੋਦੀ ਸਰਕਾਰ ਵਲੋਂ ਪੇਸ਼ ਕੀਤੇ ਬਜਟ 'ਚ ਹਰ ਵਰਗ ਦਾ ਧਿਆਨ ਰੱਖਿਆ ਗਿਆ - ਕਾਲਾ <br/>
Ad Position 24