07-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-02-2026

ਮੈਡਮ ਨਿਸ਼ਾਤ ਅਖ਼ਤਰ ਦੀ ਨਿਯੁਕਤੀ 'ਤੇ ਦਿੱਤੀ ਮੁਬਾਰਕਬਾਦ <br/>

Ad Position 21
No active advertisement
ਅਜੀਤ ਡੈਸਕ 04-02-2026
ਮਲੇਰਕੋਟਲਾ, 4 ਫਰਵਰੀ (ਮੁਹੰਮਦ ਹਨੀਫ਼ ਥਿੰਦ) - ਪੰਜਾਬ ਦੇ ਸਾਬਕਾ ਕੈਬਿਨਟ ਮੰਤਰੀ ਮੈਡਮ ਰਜ਼ੀਆ ਸੁਲਤਾਨਾ, ਸਾਬਕਾ ਡੀ.ਜੀ.ਪੀ. ਮੁਹੰਮਦ ਮੁਸਤਫ਼ਾ ਦੀ ਬੇਟੀ ਮੈਡਮ ਨਿਸ਼ਾਤ ਅਖ਼ਤਰ ਨੂੰ ਅਖਿਲ ਭਾਰਤੀ ਕਾਂਗਰਸ ਕਮੇਟੀ ਵਲੋਂ ਕਾਂਗਰਸ ਪਾਰਟੀ ਦੀ ਜ਼ਿਲ੍ਹਾ ਮਲੇਰਕੋਟਲਾ ਦੀ ਪ੍ਰਧਾਨ ਨਿਯੁਕਤ ਕਰਨ ਤੇ ਪਿੰਡ ਕੁਠਾਲਾ ਦੇ ਜੰਮਪਲ ਟਕਸਾਲੀ ਕਾਂਗਰਸੀ ਯੂਥ ਆਗੂ ਤੇ ਗੁਰਲਗਨ ਫਾਊਾਡੇਸ਼ਨ ਕੈਨੇਡਾ ਦੇ ਸਰਪ੍ਰਸਤ ਲਖਵੀਰ ਸਿੰਘ ਗਰੇਵਾਲ ਕੈਨੇਡਾ ਨੇ ਮੁਬਾਰਕਬਾਦ ਦਿੰਦਿਆਂ ਸ੍ਰੀ ਮਲਿਕ ਅਰਜੁਨ ਖੜਗੇ, ਸ੍ਰੀ ਰਾਹੁਲ ਗਾਂਧੀ, ਸ੍ਰੀ ਭੂਪੇਸ਼ ਬਘੇਲ ਸਾਬਕਾ ਮੁੱਖ ਮੰਤਰੀ, ਸ੍ਰੀ ਅੰਬਿਕਾ ਸੋਨੀ, ਸ੍ਰੀ ਅਮਰਿੰਦਰ ਸਿੰਘ ਰਾਜਾ ਵੜਿੰਗ, ਸ੍ਰੀ ਪ੍ਰਤਾਪ ਸਿੰਘ ਬਾਜਵਾ, ਸ੍ਰੀ ਸੁਖਜਿੰਦਰ ਸਿੰਘ ਰੰਧਾਵਾ ਦਾ ਅਤੇ ਪਾਰਟੀ ਹਾਈ ਕਮਾਨ ਦਾ ਉਚੇਚੇ ਤੌਰ ਤੇ ਧੰਨਵਾਦ ਕੀਤਾ |

Ad Position 22
No active advertisement
ਪਿਛਲੀ ਖ਼ਬਰ ਬੌਧਿਕ ਪ੍ਰੀਖਿਆ 'ਚ ਹਿੱਸਾ ਲੈਣ ਵਾਲੇ ਵਿਦਿਆਰਥੀ ਸਨਮਾਨਿਤ ਅਗਲੀ ਖ਼ਬਰ ਉਗਰਾਹਾਂ ਵਲੋਂ ਬਠਿੰਡਾ ਵਿਖੇ 6 ਫਰਵਰੀ ਨੂੰ 2 ਕਿਸਾਨਾਂ ਦੀ ਰਿਹਾਈ ਲਈ ਪੱਕਾ ਮੋਰਚਾ ਖੋਲ੍ਹਣ ਲਈ ਕਿਸਾਨ ਮੀਟਿੰਗਾਂ
Ad Position 24