13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-02-2026

ਨਗਰ ਕੀਰਤਨ ਸਜਾਇਆ <br/>

Ad Position 21
No active advertisement
ਅਜੀਤ ਡੈਸਕ 05-02-2026
ਦਿੜ੍ਹਬਾ ਮੰਡੀ, 4 ਫ਼ਰਵਰੀ (ਜਸਵੀਰ ਸਿੰਘ ਅÏਜਲਾ) - ਗੁਰੂ ਰਵਿਦਾਸ ਜੀ ਦੇ 649ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਰਵਿਦਾਸ ਭਗਤ ਛਾਹੜ ਵਲੋਂ ਨਗਰ ਕੀਰਤਨ ਸਜਾਇਆ ਗਿਆ | ਨਗਰ ਕੀਰਤਨ ਗੁਰਦੁਆਰਾ ਸਾਹਿਬ ਤੋਂ ਸ਼ੁਰੂ ਹੋ ਕੇ ਪਿੰਡ ਦੀ ਪ੍ਰਕਰਮਾ ਕਰਦਾ ਹੋਇਆ ਗੁਰਦੁਆਰਾ ਸਾਹਿਬ ਵਿਖੇ ਸਮਾਪਤ ਹੋਇਆ | ਭਾਈ ਰਵੀ ਸਿੰਘ ਛਾਹੜ ਵਾਲੇ ਤੇ ਗੁਰਭਾਗ ਸਿੰਘ ਮਰੂੜ ਸਮਾਧ ਭਾਈ ਵਾਲੀਆਂ ਬੀਬੀਆਂ ਵਲੋਂ ਗੁਰੂ ਰਵਿਦਾਸ ਜੀ ਦੇ ਜੀਵਨ 'ਤੇ ਚਾਨਣਾ ਪਾਇਆ ਅਤੇ ਗੁਰਬਾਣੀ ਦਾ ਜੱਸ ਗਾਇਣ ਕੀਤਾ, ਸ਼ਰਧਾਲੂ ਸੰਗਤਾਂ ਵਲੋਂ ਵੱਖ-ਵੱਖ ਪਦਾਰਥਾਂ ਦੇ ਲੰਗਰ ਲਗਾਏ ਗਏ |

Ad Position 22
No active advertisement
ਪਿਛਲੀ ਖ਼ਬਰ ਵਾਤਾਵਰਨ ਜਾਗਰੂਕਤਾ ਸੰਬੰਧੀ ਸਮਾਗਮ ਕਰਵਾਇਆ <br/> ਅਗਲੀ ਖ਼ਬਰ ਘਰ ਲੈਣ 'ਚ ਦੁਚਿੱਤੀ
Ad Position 24