13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-02-2026

ਅਕਾਲੀ ਆਗੂ ਗੁਰਜੀਤ ਸਿੰਘ ਈਸਾਪੁਰ ਦੇ ਪਿਤਾ ਅਤੇ ਨੂੰਹ ਨੂੰ ਸ਼ਰਧਾਂਜਲੀਆਂ ਭੇਟ <br/>

Ad Position 21
No active advertisement
ਅਜੀਤ ਡੈਸਕ 05-02-2026
ਸ਼ੇਰਪੁਰ, 4 ਫਰਵਰੀ (ਦਰਸ਼ਨ ਸਿੰਘ ਖੇੜੀ) - ਸ਼੍ਰੋਮਣੀ ਅਕਾਲੀ ਦਲ ਹਲਕਾ ਧੂਰੀ ਦੇ ਸੀਨੀਅਰ ਆਗੂ ਗੁਰਜੀਤ ਸਿੰਘ ਈਸਾਪੁਰ ਦੇ ਪਿਤਾ ਕਰਨੈਲ ਸਿੰਘ ਅਤੇ ਨੂੰਹ ਰਾਣੀ ਬੀਬੀ ਹਰਪ੍ਰੀਤ ਕੌਰ ਨਮਿਤ ਪਾਠ ਦਾ ਭੋਗ ਅਤੇ ਸ਼ਰਧਾਂਜਲੀ ਸਮਾਗਮ ਗੁਰਦੁਆਰਾ ਸੰਗਤਸਰ ਸਾਹਿਬ ਈਸਾਪੁਰ ਲੰਡਾ ਵਿਖੇ ਹੋਇਆ | ਇਸ ਸਮੇਂ ਸੰਤ ਬਾਬਾ ਜਗਜੀਤ ਸਿੰਘ ਭੋਰਾ ਸਾਹਿਬ ਕਲੇਰਾਂ ਵਾਲਿਆਂ ਨੇ ਵੈਰਾਗਮਈ ਕੀਰਤਨ ਅਤੇ ਕਥਾ ਵਿਚਾਰ ਕਰਕੇ ਸੰਗਤਾਂ ਨੂੰ ਸਿੱਖ ਇਤਿਹਾਸ ਨਾਲ ਜੋੜਿਆ | ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਧੂਰੀ ਦੇ ਇੰਚਾਰਜ ਰਣਜੀਤ ਸਿੰਘ ਰੰਧਾਵਾ ਕਾਤਰੋਂ, ਸੀਨੀਅਰ ਅਕਾਲੀ ਆਗੂ ਗਗਨਜੀਤ ਸਿੰਘ ਬਰਨਾਲਾ, ਐਡਵੋਕੇਟ ਇਕਬਾਲ ਸਿੰਘ ਝੂੰਦਾਂ, ਭੁਪਿੰਦਰ ਸਿੰਘ ਭਲਵਾਨ ਮੈਂਬਰ ਸ਼੍ਰੋਮਣੀ ਕਮੇਟੀ, ਮਾਸਟਰ ਹਰਬੰਸ ਸਿੰਘ ਸ਼ੇਰਪੁਰ ਪ੍ਰਧਾਨ ਸਿੱਖ ਬੁੱਧੀਜੀਵੀ ਮੰਚ, ਜਥੇਦਾਰ ਨਾਥ ਸਿੰਘ ਹਮੀਦੀ, ਧਾਰਮਿਕ ਸ਼ਖ਼ਸੀਅਤ ਸੰਤ ਬਾਬਾ ਹਾਕਮ ਸਿੰਘ ਗੰਡੇਵਾਲ, ਸਰਪੰਚ ਬਾਬਾ ਜਗਜੀਤ ਸਿੰਘ ਭੋਰਾ ਸਾਹਿਬ ਕਲੇਰਾਂ, ਗੁਰਪ੍ਰੀਤ ਸਿੰਘ ਯੂਐਸਏ ਗੰਡਾ ਸਿੰਘ ਵਾਲਾ, ਮਨਜੀਤ ਸਿੰਘ ਧਾਮੀ, ਹਰਬੰਸ ਸਿੰਘ ਸਲੇਮਪੁਰ, ਸਰਪੰਚ ਗੁਰਮੀਤ ਸਿੰਘ ਮਾਹਮਦਪੁਰ, ਗ਼ਰੀਬ ਸਿੰਘ ਸਾਬਕਾ ਸਰਪੰਚ ਛੰਨਾਂ, ਜਸਦੇਵ ਸਿੰਘ ਕਾਲਾਬੂਲਾ, ਦਵਿੰਦਰ ਸਿੰਘ ਕਾਲਾਬੂਲਾ, ਜਸਵੀਰ ਸਿੰਘ ਖੇੜੀ ਕਾਂਗਰਸੀ ਆਗੂ, ਰਣਜੀਤ ਸਿੰਘ ਧਾਲੀਵਾਲ, ਨਜੀਰ ਮੁਹੰਮਦ ਪੰਚ, ਕਿਸਾਨ ਆਗੂ ਸਮਸੇਰ ਸਿੰਘ, ਮਨਦੀਪ ਸਿੰਘ ਖੀਪਲ, ਸਰਪੰਚ ਚਮਕੌਰ ਸਿੰਘ ਅਲੀਪੁਰ ਖ਼ਾਲਸਾ, ਥੂਥ ਆਗੂ ਗੁਰਦੀਪ ਸਿੰਘ ਅਲੀਪੁਰ ਖ਼ਾਲਸਾ ਸਾਬਕਾ ਸਰਪੰਚ, ਰਾਮਿੰਦਰ ਸਿੰਘ ਸੰਗੋਵਾਲ ਬੀਜੇਪੀ ਆਗੂ, ਅਮਰਜੀਤ ਸਿੰਘ ਬਾਦਸ਼ਾਹਪੁਰ, ਅਜ਼ੀਤ ਸਿੰਘ ਚੰਦੂਰਾਈਆਂ, ਅਮਨਦੀਪ ਸਿੰਘ ਬਦੇਸ਼ਾ ਕਾਂਗਰਸੀ ਆਗੂ, ਪਿਆਰਾ ਸਿੰਘ ਬਦੇਸ਼ਾ, ਬਹਾਦਰ ਸਿੰਘ ਘਨੌਰੀ, ਗੁਰਵਿੰਦਰ ਸਿੰਘ ਗੁਰੀ ਗੰਡੇਵਾਲ, ਜਥੇਦਾਰ ਤਰਸੇਮ ਸਿੰਘ ਭੂਦਨ, ਮਨਦੀਪ ਸਿੰਘ ਖ਼ੁਰਦ, ਹੰਸ ਰਾਜ ਕਾਤਰੋਂ, ਬਲਜਿੰਦਰ ਸਿੰਘ ਲਸੋਈ, ਜਗਦੇਵ ਸਿੰਘ ਬਦੇਸ਼ਾ ਤੋਂ ਇਲਾਵਾ ਵੱਡੀ ਗਿਣਤੀ ਵਿਚ ਇਲਾਕੇ ਦੇ ਪੰਚਾਂ, ਸਰਪੰਚਾਂ ਅਤੇ ਸਮਾਜਸੇਵੀ ਆਗੂਆਂ ਨੇ ਸ਼ਰਧਾ ਦੇ ਫ਼ੁਲ ਭੇਟ ਕੀਤੇ |

Ad Position 22
No active advertisement
ਪਿਛਲੀ ਖ਼ਬਰ ਦੇਸ਼ ਭਗਤ ਕਾਲਜ ਵਲੋਂ ਏ. ਆਈ. 'ਤੇ ਪ੍ਰੋਗਰਾਮ ਆਯੋਜਿਤ ਅਗਲੀ ਖ਼ਬਰ ਵਿਸ਼ਵ ਕੈਂਸਰ ਜਾਗਰੂਕਤਾ ਦਿਵਸ ਮਨਾਇਆ <br/>
Ad Position 24