26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-02-2026

ਬਾਬਾ ਗੰਡਾ ਸਿੰਘ ਸਕੂਲ 'ਚ ਬਾਲ ਮੇਲਾ 12 ਨੂੰ <br/>

Ad Position 21
No active advertisement
ਅਜੀਤ ਡੈਸਕ 07-02-2026
ਅਮਰਗੜ੍ਹ, 6 ਫਰਵਰੀ (ਪਵਿੱਤਰ ਸਿੰਘ, ਮੰਨਵੀ) - ਸਿੱਖਿਆ ਦੇ ਖੇਤਰ 'ਚ ਅਹਿਮ ਮੁਕਾਮ ਹਾਸਲ ਕਰ ਚੁੱਕੀ ਸੰਸਥਾ ਬਾਬਾ ਗੰਡਾ ਸਿੰਘ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਲਾਂਗੜੀਆਂ ਵਲੋਂ 12 ਫਰਵਰੀ ਦਿਨ ਵੀਰਵਾਰ ਨੂੰ ਬਾਲ ਮੇਲਾ (ਸੱਜਰੀ ਸਵੇਰ) ਪ੍ਰੋਗਰਾਮ ਕਰਵਾਇਆ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੂਲ ਦੇ ਪਿ੍ੰਸੀਪਲ ਡਾ: ਸੋਮ ਪ੍ਰਕਾਸ਼ ਨੇ ਦੱਸਿਆ ਕਿ ਇਸ ਇਲਾਕੇ ਵਿਚ ਪਹਿਲੀ ਵਾਰ ਸਾਡੇ ਸਕੂਲ ਦੇ ਚੇਅਰਮੈਨ ਅਨੁਜ ਸੂਦ ਦੀ ਅਗਵਾਈ ਵਿਚ ਇਹ ਬਾਲ ਮੇਲਾ ਲਗਾਇਆ ਜਾ ਰਿਹਾ ਹੈ, ਜਿਸ ਵਿਚ ਬੱਚਿਆਂ ਅਤੇ ਉਨ੍ਹਾਂ ਦੇ ਮਾਪਿਆਂ ਲਈ ਵੱਖ-ਵੱਖ ਤਰ੍ਹਾਂ ਦੇ ਵਿਸ਼ੇਸ਼ ਪ੍ਰੋਗਰਾਮ ਜਿਵੇਂ ਵਿਆਹ ਗੀਤ, ਫੈਸ਼ਨ ਸ਼ੋਅ, ਸਰਪ੍ਰਾਈਜ਼ ਗੇਮਜ਼ ਪੇਸ਼ ਕੀਤੀਆਂ ਜਾ ਰਹੀਆਂ ਹਨ | ਉਹਨਾ ਦੱਸਿਆ ਕਿ ਸਾਰਿਆਂ ਲਈ ਐਂਟਰੀ ਮੁਫ਼ਤ ਹੈ |

Ad Position 22
No active advertisement
ਪਿਛਲੀ ਖ਼ਬਰ ਲਿਟਲ ਫਲਾਵਰ ਕਾਨਵੈਂਟ ਸਕੂਲ ਵਿਚ ਸਮਾਗਮ ਕਰਵਾਇਆ <br/> ਅਗਲੀ ਖ਼ਬਰ ਪਿੰਡ ਘਰਾਚੋਂ ਬਣਿਆ ਪੁਲਿਸ ਛਾਉਣੀ, ਬਠਿੰਡਾ ਜਾ ਰਹੇ ਵੱਡੀ ਗਿਣਤੀ 'ਚ ਕਿਸਾਨਾਂ ਨੂੰ ਪੁਲਿਸ ਨੇ ਕੀਤਾ ਗਿ੍ਫ਼ਤਾਰ <br/...
Ad Position 24