29-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-02-2026

ਗਗਨਦੀਪ ਸਿੰਘ ਹੋਣਗੇ ਐਸ.ਡੀ.ਐਮ. ਸੁਨਾਮ

Ad Position 21
No active advertisement
ਅਜੀਤ ਡੈਸਕ 21-02-2026
ਸੁਨਾਮ ਊਧਮ ਸਿੰਘ ਵਾਲਾ, 20 ਫਰਵਰੀ (ਭੁੱਲਰ, ਧਾਲੀਵਾਲ) - ਰੀਜਨਲ ਟਰਾਂਸਪੋਰਟ ਅਫ਼ਸਰ ਮਾਨਸਾ/ਵਾਧੂ ਚਾਰਜ ਉਪ ਮੰਡਲ ਮੈਜਿਸਟਰੇਟ ਬੁਢਲਾਡਾ ਗਗਨਦੀਪ ਸਿੰਘ ਨੂੰ ਐਸ.ਡੀ.ਐਮ ਸੁਨਾਮ ਊਧਮ ਸਿੰਘ ਵਾਲਾ ਨਿਯੁਕਤ ਕੀਤਾ ਗਿਆ ਹੈ | ਜਦੋਂ ਕਿ ਐਸ.ਡੀ.ਐਮ ਸੁਨਾਮ ਊਧਮ ਸਿੰਘ ਵਾਲਾ ਪ੍ਰਮੋਦ ਸਿੰਗਲਾ ਖੇਡਾਂ ਅਤੇ ਯੁਵਕ ਸੇਵਾਵਾਂ ਵਿਭਾਗ ਪੰਜਾਬ ਦੇ ਉਪ ਸਕੱਤਰ ਹੋਣਗੇ |

Ad Position 22
No active advertisement
ਪਿਛਲੀ ਖ਼ਬਰ ਕੱਲ੍ਹ ਦੀ ਅਨੰਦਪੁਰ ਸਾਹਿਬ ਰੈਲੀ ਵਿਚ ਅਧਿਆਪਕ ਦਲ ਕਰੇਗਾ ਸ਼ਮੂਲੀਅਤ - ਵਾਲੀਆ, ਬਜਾਜ ਅਗਲੀ ਖ਼ਬਰ 'ਨਹਿਰੀ ਪਾਣੀ ਪ੍ਰਾਪਤੀ ਸੰਘਰਸ਼ ਕਮੇਟੀ' ਨੇ ਸਰਕਾਰ ਤੋਂ 'ਮਿੰਨੀ ਨਹਿਰ' ਦੀ ਖ਼ੁਦਾਈ ਸ਼ੁਰੂ ਕਰਵਾ ਕੇ ਬਣਦੀ ਰਾਸ਼ੀ ਕਿਸਾ...
Ad Position 24