ਭਵਾਨੀਗੜ੍ਹ, 20 ਫਰਵਰੀ (ਰਣਧੀਰ ਸਿੰਘ ਫੱਗੂਵਾਲਾ) - ਬਲਾਕ ਸੰਮਤੀ ਦੇ ਸਾਬਕਾ ਚੇਅਰਮੈਨ ਕੁਲਵੰਤ ਸਿੰਘ ਜੌਲੀਆਂ ਨੂੰ ਉਸ ਸਮੇਂ ਗਹਿਰਾ ਸਦਮਾ ਲੱਗਿਆ, ਜਦੋਂ ਉਨ੍ਹਾਂ ਦੇ ਪਿਤਾ ਹਰਭਜਨ ਸਿੰਘ ਦਾ ਦਿਹਾਂਤ ਹੋ ਗਿਆ | ਇਸ ਦੁੱਖ ਦਾ ਘੜੀ ਵਿਚ ਸ਼ੋ੍ਰਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਸੀਨੀਅਰ ਆਗੂ ਅਤੇ ਸਾਬਕਾ ਮੁੱਖ ਸੰਸਦੀ ਸਕੱਤਰ ਬਾਬੂ ਪ੍ਰਕਾਸ਼ ਚੰਦ ਗਰਗ, ਸ਼ੋ੍ਰਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਅਰਵਿੰਦ ਖੰਨਾ, ਵਿਧਾਇਕਾ ਨਰਿੰਦਰ ਕੌਰ ਭਰਾਜ, ਨਰਿੰਦਰ ਸਿੰਘ ਹਾਕੀ ਪ੍ਰਧਾਨ ਨਗਰ ਕੌਂਸਲ, ਜਤਿੰਦਰ ਸਿੰਘ ਵਿੱਕੀ ਬਾਜਵਾ ਪ੍ਰਧਾਨ ਟਰੱਕ ਯੂਨੀਅਨ, ਸਾਬਕਾ ਚੇਅਰਮੈਨ ਰਵਜਿੰਦਰ ਸਿੰਘ ਕਾਕੜਾ, ਹਰਵਿੰਦਰ ਸਿੰਘ ਕਾਕੜਾ, ਜਥੇ: ਇੰਦਰਜੀਤ ਸਿੰਘ ਤੂਰ, ਜਥੇ: ਜੋਗਾ ਸਿੰਘ ਫੱਗੂਵਾਲਾ, ਰੁਪਿੰਦਰ ਸਿੰਘ ਰੰਧਾਵਾ, ਹਰਵਿੰਦਰ ਸਿੰਘ ਗੋਲਡੀ ਤੂਰ, ਟਰੱਕ ਯੂਨੀਅਨ ਦੇ ਸਾਬਕਾ ਪ੍ਰਧਾਨ ਭਰਪੂਰ ਸਿੰਘ ਫੱਗੂਵਾਲਾ, ਸੋਮਾ ਬਹਿਲਾ, ਸੁਖਮਨ ਸਿੰਘ ਬਰਾੜ, ਸੁਖਦੇਵ ਸਿੰਘ ਬਰਾੜ, ਧਰਵਿੰਦਰ ਸਿੰਘ ਦੁੱਲਟ ਸੰਤੋਖ਼ਪੁਰਾ, ਜਗਜੀਤ ਸਿੰਘ ਜੱਗੀ ਸੰਗਤਪੁਰਾ, ਵਰਿੰਦਰ ਬਾਵੀ, ਪ੍ਰਭਜੀਤ ਸਿੰਘ ਲੱਕੀ, ਰਵੀਇੰਦਰ ਸਿੰਘ ਰੌਵੀ, ਗੁਰਮੀਤ ਸਿੰਘ ਜੈਲਦਾਰ, ਸਰਬਜੀਤ ਸਿੰਘ ਪੀ ਏ ਸ਼੍ਰੀ ਖ਼ੰਨਾ, ਦਲਜੀਤ ਸਿੰਘ ਜੀਤੀ, ਜਸਵੀਰ ਸਿੰਘ ਹਨੀ ਢਾਬਾ, ਸਰਬਜੀਤ ਸਿੰਘ ਥੰਮਣ ਸਿੰਘ ਵਾਲਾ, ਗੁਰਤੇਜ ਸਿੰਘ ਝਨੇੜੀ ਭਾਜਪਾ ਆਗੂ, ਡਾ. ਗੁਰਚਰਨ ਸਿੰਘ ਪੰਨਵਾਂ ਤੋਂ ਇਲਾਵਾ ਵੱਡੀ ਗਿਣਤੀ ਵਿਚ ਆਗੂਆਂ ਨੇ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ ਕੀਤਾ |