29-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-02-2026

ਕੈਂਪ ਦੌਰਾਨ ਹੋਮਿਉਪੈਥੀ ਦੀ ਦਵਾਈ ਬਾਰੇ ਬੱਚਿਆਂ ਨੂੰ ਜਾਣਕਾਰੀ ਦਿੱਤੀ <br/>

Ad Position 21
No active advertisement
ਅਜੀਤ ਡੈਸਕ 21-02-2026
ਸੰਦੌੜ, 20 ਫਰਵਰੀ (ਜਸਵੀਰ ਸਿੰਘ ਜੱਸੀ) - ਸੰਦੌੜ ਵਿਖੇ ਸਕੂਲ ਆਫ਼ ਐਮੀਨੈਂਸ ਵਿਚ ਪਿ੍ੰਸੀਪਲ ਦਲਬੀਰ ਸਿੰਘ ਦੀ ਯੋਗ ਅਗਵਾਈ ਹੇਠ ਡਾ. ਸਾਹਿਬਜੀਤ ਸਿੰਘ ਅਮਰਗੜ੍ਹ ਵਲੋਂ ਹੋਮਿਉਪੈਥੀ ਕੈਂਪ ਲਗਵਾਇਆ ਗਿਆ | ਜਿਸ ਵਿਚ ਵਿਦਿਆਰਥੀਆਂ ਅਤੇ ਅਧਿਆਪਕਾਂ ਦਾ ਚੈੱਕ ਅੱਪ ਕੀਤਾ ਗਿਆ ਅਤੇ ਲੋੜਵੰਦ ਵਿਦਿਆਰਥੀਆਂ ਨੂੰ ਦਵਾਈ ਮੁਫ਼ਤ ਦਿੱਤੀ ਗਈ | ਇਸ ਸਮੇਂ ਡਾ. ਸਾਹਿਬਜੀਤ ਸਿੰਘ ਨੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਹੋਮਿਉਪੈਥੀ ਦੀ ਦਵਾਈ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ | ਪਿ੍ੰਸੀਪਲ ਵਲੋਂ ਡਾ. ਸਾਹਿਬਜੀਤ ਸਿੰਘ ਧੰਨਵਾਦ ਕੀਤਾ ਗਿਆ | ਇਸ ਮੌਕੇ ਲੈਕਚਰ ਇਕਬਾਲ ਸਿੰਘ ਹਾਕੀ ਕੋਚ, ਲੈਕਚਰਾਰ ਕੁਲਦੀਪ ਸਿੰਘ, ਲੈਕਚਰਾਰ ਜਗਸੀਰ ਸਿੰਘ, ਲੈਕਚਰਾਰ ਸਵਰਨਜੀਤ ਸਿੰਘ, ਲੈਕਚਰਾਰ ਕਰਮਜੀਤ ਕੌਰ, ਲੈਕਚਰਾਰ ਨਵਦੀਪ ਕੌਰ, ਲੈਕਚਰਾਰ ਸਰੀਤਾ ਰਾਣੀ, ਲੈਕਚਰਾਰ ਰੁਪਿੰਦਰ ਕੌਰ, ਕੈਂਪਸ ਮੈਨੇਜਰ ਗੁਰਚਰਨ ਸਿੰਘ, ਕੰਪਿਊਟਰ ਅਧਿਆਪਕ ਨਾਇਬ ਸਿੰਘ, ਕੰਪਿਊਟਰ ਅਧਿਆਪਕ ਹਰਵਿੰਦਰ ਸਿੰਘ, ਮਾਸਟਰ ਜਸਵੀਰ ਸਿੰਘ, ਮਾਸਟਰ ਸਿਤੰਦਰਪਾਲ ਸਿੰਘ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਕੈਂਸਰ ਨਾਲ ਹੋ ਰਹੀਆਂ ਮੌਤਾਂ ਦੇ ਕਾਰਨ ਜਾਣਨ ਲਈ ਡੀ.ਸੀ. ਨੂੰ ਦਿੱਤਾ ਮੰਗ ਪੱਤਰ <br/> ਅਗਲੀ ਖ਼ਬਰ ਐਸ.ਡੀ.ਐਮ. ਧੂਰੀ ਰਿਸ਼ਭ ਬਾਂਸਲ ਵਲੋਂ ਸ਼ਹਿਰ ਦੇ ਸਫ਼ਾਈ ਪ੍ਰਬੰਧਾਂ ਦਾ ਮੌਕੇ 'ਤੇ ਜਾ ਕੇ ਜਾਇਜ਼ਾ <br/>
Ad Position 24