05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-02-2026

ਵੱਡੀ ਗਿਣਤੀ 'ਚ ਨੌਜਵਾਨ ਹੋਏ ਅਕਾਲੀ ਦਲ 'ਚ ਸ਼ਾਮਿਲ <br/>

Ad Position 21
No active advertisement
ਅਜੀਤ ਡੈਸਕ 22-02-2026
ਸੁਨਾਮ ਊਧਮ ਸਿੰਘ ਵਾਲਾ, 21 ਫਰਵਰੀ (ਸੱਗੂ, ਧਾਲੀਵਾਲ, ਭੁੱਲਰ) - ਸੁਨਾਮ ਤੋਂ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਇੰਚਾਰਜ ਸਰਦਾਰ ਵਿਨਰਜੀਤ ਸਿੰਘ ਖਡਿਆਲ ਵੱਲੋਂ ਲਗਾਤਾਰ ਸ਼੍ਰੋਮਣੀ ਅਕਾਲੀ ਦਲ ਨੂੰ ਮਜਬੂਤ ਕਰਨ ਦੇ ਯਦਨਾ ਸਦਕੇ ਪਾਰਟੀ ਦੇ ਵਿਚ ਨੌਜਵਾਨਾਂ ਤੇ ਵਿਅਕਤੀਆਂ ਨੂੰ ਸ਼ਾਮਿਲ ਕੀਤਾ ਜਾ ਰਿਹਾ ਹੈ | ਜਿਸ ਦੇ ਚੱਲਦੇ ਅੱਜ ਪਿੰਡ ਨਾਗਰਾ ਵਿਚੋਂ ਸ਼੍ਰੋਮਣੀ ਅਕਾਲੀ ਦਲ ਨੂੰ ਉਦੋਂ ਵੱਡਾ ਹੁੰਗਾਰਾ ਮਿਲਿਆ ਜਦੋਂ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਢੀਂਡਸਾ ਗਰੁੱਪ ਨੂੰ ਅਲਵਿਦਾ ਕਰਕੇ ਸਰਕਲ ਪ੍ਰਧਾਨ ਗੱਗੜਪੁਰ ਬਲਵਿੰਦਰ ਸਿੰਘ ਅਕਬਰਪੁਰ ਦੀ ਪ੍ਰੇਰਨਾ ਸਦਕਾ ਅਤੇ ਹਲਕਾ ਇੰਚਾਰਜ ਸ. ਵਿਨਰਜੀਤ ਸਿੰਘ ਖਡਿਆਲ ਦੀ ਅਗਵਾਈ ਦੇ ਵਿਚ ਨੌਜਵਾਨ ਚਤਵਿੰਦਰ ਸਿੰਘ ਚੱਚੂ ਆਪਣੇ ਸਾਥੀਆਂ ਸਮੇਤ ਸ਼ਾਮਿਲ ਹੋਏ ਜਸਪਾਲ ਸਿੰਘ, ਲਛਮਣ ਸਿੰਘ, ਜਗਸੀਰ ਸਿੰਘ, ਜਗਜੀਤ ਸਿੰਘ, ਪਰਵੀਨ ਦਾਸ, ਜੂਪਾ ਸਿੰਘ, ਬਲਦੇਵ ਸਿੰਘ, ਸੇਵਾ ਸਿੰਘ, ਜਗਦੇਵ ਸਿੰਘ, ਅਜੈਬ ਸਿੰਘ, ਆਤਮਾ ਸਿੰਘ, ਜੀਤ ਸਿੰਘ, ਬਲਜੀਤ ਸਿੰਘ, ਗੁਰਚਰਨ ਸਿੰਘ, ਸਾਬਕਾ ਮੈਂਬਰ ਕੁਲਜੀਤ ਸਿੰਘ, ਸੈਕਟਰੀ ਪ੍ਰਧਾਨ ਜਰਨੈਲ ਸਿੰਘ, ਗੁਰਮੀਤ ਸਿੰਘ ਪ੍ਰਧਾਨ ਆਦਿ ਵੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਕੈਬਨਿਟ ਮੀਟਿੰਗ ਦੌਰਾਨ ਆਦਰਸ਼ ਸਕੂਲਾਂ ਦੀਆਂ ਮੰਗਾਂ ਪੰਜਾਬ ਸਰਕਾਰ ਨੇ ਨਾ ਮੰਨੀਆਂ ਤਾਂ ਵਿੱਢਾਂਗੇ ਸੰਘਰਸ਼ - ਸੂਬਾ ਪ੍ਰ... ਅਗਲੀ ਖ਼ਬਰ ਅੱਖਾਂ ਦਾ ਮੁਫ਼ਤ ਚੈੱਕਅਪ ਕੈਂਪ 24 ਨੂੰ <br/>
Ad Position 24
No active advertisement