26-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-02-2026

ਪੰਜਾਬੀ ਮਾਂ ਬੋਲੀ ਦਿਵਸ ਮਨਾਇਆ

Ad Position 21
No active advertisement
ਅਜੀਤ ਡੈਸਕ 23-02-2026
ਸੰਦੌੜ, 22 ਫਰਵਰੀ (ਗੁਰਪ੍ਰੀਤ ਸਿੰਘ ਚੀਮਾ)-ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਗੁਰੂ ਹਰਿਰਾਇ ਮਾਡਲ ਸਕੂਲ ਝੁਨੇਰ ਵਿਖੇ ਪਿ੍ੰਸੀਪਲ ਸ੍ਰੀਮਤੀ ਊਸ਼ਾ ਰਾਣੀ ਦੀ ਅਗਵਾਈ ਹੇਠ ਪੰਜਾਬੀ ਮਾਂ- ਬੋਲੀ ਦਿਵਸ ਮਨਾਇਆ ਗਿਆ | ਬੱਚਿਆਂ ਨੇ ਵੱਖ-ਵੱਖ ਕਵਿਤਾਵਾਂ, ਭਾਸ਼ਣ ਅਤੇ ਹੋਰ ਗਤੀਵਿਧੀਆਂ ਰਾਹੀਂ ਪੰਜਾਬੀ ਭਾਸ਼ਾ ਦੀ ਮਹੱਤਤਾ ਬਾਰੇ ਜਾਣਕਾਰੀ ਹਾਸਿਲ ਕੀਤੀ | ਬੱਚਿਆਂ ਦੁਆਰਾ ਮਾਂ ਬੋਲੀ ਨਾਲ ਸੰਬੰਧਿਤ ਸੁੰਦਰ ਚਾਰਟ ਵੀ ਬਣਾਏ ਗਏ | ਪਿ੍ੰਸੀਪਲ ਸ੍ਰੀਮਤੀ ਊਸ਼ਾ ਰਾਣੀ ਨੇ ਇਸ ਦਿਨ ਦੀ ਮਹੱਤਤਾ ਬਾਰੇ ਦੱਸਿਆ | ਇਸ ਮੌਕੇ ਮੈਡਮ ਜਸਵੀਰ ਕੌਰ, ਪ੍ਰਭਜੋਤ ਕੌਰ, ਜਤਿੰਦਰ ਕੌਰ, ਸ਼ਮਿੰਦਰ ਕੌਰ, ਅਰਸ਼ਦੀਪ ਕੌਰ, ਗਗਨਦੀਪ ਕੌਰ, ਕਿਰਨਜੀਤ ਕੌਰ, ਸ੍ਰੀ ਰਣਜੀਤ ਸਿੰਘ, ਅਵਤਾਰ ਸਿੰਘ ਅਤੇ ਲਵਪ੍ਰੀਤ ਸੋਫ਼ਤ ਵੀ
Ad Position 22
No active advertisement
ਪਿਛਲੀ ਖ਼ਬਰ ਸਰਕਾਰੀ ਕਾਲਜ ਅਮਰਗੜ੍ਹ 'ਚ ਮਾਂ ਬੋਲੀ ਦਿਵਸ ਮਨਾਇਆ ਅਗਲੀ ਖ਼ਬਰ ਪੰਜਾਬ ਵਾਟਰ ਸਪਲਾਈ ਸੀਵਰੇਜ ਮੰਡਲ ਦੇ ਦਫ਼ਤਰ 'ਚ ਧਾਰਮਿਕ ਸਮਾਗਮ ਕਰਵਾਇਆ
Ad Position 24