19-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-02-2026

ਕੈਬਨਿਟ ਮੰਤਰੀ ਬਰਿੰਦਰ ਗੋਇਲ ਨੇ ਸਿੰਗਲਾ ਪਰਿਵਾਰ ਨਾਲ ਕੀਤਾ ਦੁੱਖ ਸਾਂਝਾ <br/>

Ad Position 21
No active advertisement
ਅਜੀਤ ਡੈਸਕ 24-02-2026
ਲਹਿਰਾਗਾਗਾ, 23 ਫਰਵਰੀ (ਅਸ਼ੋਕ ਗਰਗ) - ਪੰਜਾਬ ਦੇ ਕੈਬਨਿਟ ਮੰਤਰੀ ਬਰਿੰਦਰ ਗੋਇਲ ਨੇ ਅੱਜ ਇੱਥੇ ਵਪਾਰ ਮੰਡਲ ਲਹਿਰਾਗਾਗਾ ਦੇ ਪ੍ਰਧਾਨ ਨਰਾਤਾ ਰਾਮ ਫਤਿਹਗੜ੍ਹ ਅਤੇ ਉਦਯੋਗਪਤੀ ਕਿ੍ਸ਼ਨ ਕੁਮਾਰ ਟੀਨਾ ਦੇ ਮਾਤਾ ਸਵਿੱਤਰੀ ਦੇਵੀ ਦੀ ਮੌਤ 'ਤੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਅਤੇ ਕਿਹਾ ਕਿ ਮਾਤਾ ਸਵਿੱਤਰੀ ਦੇਵੀ ਦੇ ਅਕਾਲ ਚਲਾਣੇ ਨਾਲ ਪਰਿਵਾਰ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ | ਇਸ ਤੋਂ ਇਲਾਵਾ ਆੜ੍ਹਤੀ ਐਸੋਸੀਏਸ਼ਨ ਦੇ ਪ੍ਰਧਾਨ ਜੀਵਨ ਕੁਮਾਰ ਰੱਬੜ, ਸ਼ੈਲਰ ਐਸੋਸੀਏਸ਼ਨ ਦੇ ਪ੍ਰਧਾਨ ਚਰਨਜੀਤ ਸ਼ਰਮਾ, ਆੜ੍ਹਤੀ ਐਸੋਸੀਏਸ਼ਨ ਦੇ ਜ਼ਿਲ੍ਹਾ ਪ੍ਰਧਾਨ ਸੰਜੀਵ ਸਿੰਗਲਾ, ਭਾਜਪਾ ਦੇ ਸੀਨੀਅਰ ਆਗੂ ਸਤਪਾਲ ਸਿੰਗਲਾ, ਲੱਕੀ ਗੋਇਲ, ਗੁਰਜਿੰਦਰ ਸਿੰਘ ਪੱਪੀ ਨੰਗਲਾ, ਬਿੱਕਰ ਸਿੰਘ ਭੁੱਲਰ, ਸਤੀਸ਼ ਕੁਮਾਰ ਮੰਟੂ, ਰਾਜ ਕੁਮਾਰ ਲਹਿਲਾਂ ਵਾਲਿਆਂ ਨੇ ਵੀ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ |

Ad Position 22
No active advertisement
ਪਿਛਲੀ ਖ਼ਬਰ ਕਾਂਗਰਸ ਪਾਰਟੀ ਦੀਆਂ ਦਲਿਤ ਵਿਰੋਧੀ ਨੀਤੀਆਂ ਬਾਰੇ ਦਲਿਤ ਭਾਈਚਾਰੇ ਨੂੰ ਸੁਚੇਤ ਕੀਤਾ ਜਾਵੇਗਾ-ਛੰਨਾ <br/> ਅਗਲੀ ਖ਼ਬਰ 'ਮੇਰੀ ਰਸੋਈ' ਭਗਵੰਤ ਮਾਨ ਸਰਕਾਰ ਦਾ ਬੇਮਿਸਾਲ ਉਪਰਾਲਾ - ਭਰਾਜ <br/>
Ad Position 24