15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-02-2026

ਅੱਖਾਂ ਦਾ ਮੁਫ਼ਤ ਜਾਂਚ ਕੈਂਪ ਕੱਲ੍ਹ <br/>

Ad Position 21
No active advertisement
ਅਜੀਤ ਡੈਸਕ 26-02-2026
ਮਲੇਰਕੋਟਲਾ, 25 ਫ਼ਰਵਰੀ (ਮਨਜਿੰਦਰ ਸਿੰਘ ਸਰੌਦ) - ਪਿਛਲੇ ਲੰਬੇ ਸਮੇਂ ਤੋਂ ਸਮਾਜ ਸੇਵਾ ਦੇ ਖੇਤਰ ਅੰਦਰ ਅਹਿਮ ਯੋਗਦਾਨ ਪਾਉਣ ਵਾਲੀ ਸੰਸਥਾ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵਲੋਂ ਅੱਖਾਂ ਦਾ ਮੁਫ਼ਤ ਮੈਡੀਕਲ ਕੈਂਪ ਪਿੰਡ ਮੰਡੀਆਂ ਦੇ ਗੁਰਦੁਆਰਾ ਸਾਹਿਬ ਵਿਖੇ 27 ਫ਼ਰਵਰੀ ਸਵੇਰੇ 9 ਵਜੇ ਤੋਂ 1 ਵਜੇ ਤੱਕ ਲਗਾਇਆ ਜਾਵੇਗਾ | ਕਾਕਾ ਅਮਰਿੰਦਰ ਸਿੰਘ ਮੰਡੀਆਂ ਨੇ ਦੱਸਿਆ ਕਿ ਅੱਖਾਂ ਦੇ ਚਿੱਟੇ ਮੋਤੀਏ ਦੇ ਕੈਂਪ ਦਾ ਉਦਘਾਟਨ ਮੈਨੇਜਿੰਗ ਟਰੱਸਟੀ ਡਾ. ਐਸ.ਪੀ. ਸਿੰਘ ਉਬਰਾਏ ਵਲੋਂ ਕੀਤਾ ਜਾਵੇਗਾ | ਕੈਂਪ ਦੌਰਾਨ ਪ੍ਰਸਿੱਧ ਡਾਕਟਰ ਗੁਰਮੀਤ ਸਿੰਘ ਤੇ ਡਾਕਟਰ ਪਰਮਜੀਤ ਸਿੰਘ ਅਪਣਾ ਸਹਿਯੋਗ ਦੇਣਗੇ | ਮਰੀਜ਼ਾਂ ਨੂੰ ਟਰੱਸਟ ਵਲੋਂ ਮੁਫ਼ਤ ਸਰਜਰੀ ਲੈਂਜ, ਦਵਾਈਆਂ ਤੇ ਐਨਕਾਂ ਵੰਡੀਆਂ ਜਾਣਗੀਆਂ | ਕੈਂਪ ਦਾ ਪ੍ਰਬੰਧ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵਲੋਂ ਕੀਤਾ ਜਾਵੇਗਾ |

Ad Position 22
No active advertisement
ਪਿਛਲੀ ਖ਼ਬਰ ਸਟੂਡੈਂਟ ਵੀਜ਼ੇ ਦੇਣ ਵਿਚ ਆਸਟਰੇਲੀਆ ਦਾ ਹੁਣ ਰੁਖ਼ ਵਧੀਆ - ਸੁਖਵਿੰਦਰ ਸਿੰਘ <br/> ਅਗਲੀ ਖ਼ਬਰ ਬਚਪਨ ਸਕੂਲ ਦਾ ਸਾਲਾਨਾ ਸਮਾਗਮ ਤਰੰਗ 2026 ਅਮਿੱਟ ਯਾਦਾਂ ਛੱਡਦਾ ਹੋਇਆ ਸਮਾਪਤ
Ad Position 24