ਦੀ ਰੈਵੀਨਿਊ ਪਟਵਾਰ ਯੂਨੀਅਨ ਦਾ ਵਫ਼ਦ ਐਸ.ਡੀ..ਐਮ. ਨੂੰ ਮਿਲਿਆ
ਦੀ ਰੈਵੀਨਿਊ ਪਟਵਾਰ ਯੂਨੀਅਨ ਜ਼ਿਲ੍ਹਾ ਮਲੇਰਕੋਟਲਾ ਦਾ ਇਕ ਵਫ਼ਦ ਅਹਿਮਦਗੜ੍ਹ ਦੇ ਨਵ-ਨਿਯੁਕਤ ਐੱਸ.ਡੀ..ਐਮ. ਸ੍ਰੀ ਹਰਬੰਸ ਸਿੰਘ ਦਾ ਫੁੱਲਾਂ ਦੇ ਬੁੱਕਿਆਂ ਨਾਲ ਸਵਾਗਤ ਕਰਦੇ ਹੋਏ | ਤਸਵੀਰ: ਮੁਹੰਮਦ ਹਨੀਫ਼ ਥਿੰਦ
<br/>
27-02-2026