21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-02-2026

ਰਾਮਾਇਣ ਦੇ ਪਾਠ ਪਹਿਲੀ ਮਾਰਚ ਤੋਂ

Ad Position 21
No active advertisement
ਅਜੀਤ ਡੈਸਕ 27-02-2026
ਸੰਗਰੂਰ, 26 ਫਰਵਰੀ (ਅਮਨਦੀਪ ਸਿੰਘ ਬਿੱਟਾ) - ਮੰਦਰ ਸ੍ਰੀ ਲਕਸ਼ਮੀ ਨਰਾਇਣ ਮੰਦਰ ਦਾਦਰੀ ਵਾਲਾ ਨਾਭਾ ਗੇਟ ਵਿਖੇ ਮਹਿਲਾ ਕੀਰਤਨ ਮੰਡਲੀ ਦੇ ਆਗੂ ਪਿ੍. ਮੰਜੂਲਾ ਸ਼ਰਮਾ ਨੇ ਦੱਸਿਆ ਕਿ ਮਾਨਵਤਾ ਦੀ ਭਲਾਈ ਹਿਤ ਅਤੇ ਸ਼ਹਿਰ ਦੀ ਸੁੱਖ ਸ਼ਾਂਤੀ ਲਈ ਸਾਲ 2001 ਤੋਂ ਆਰੰਭ ਕਰਵਾਏ ਸ੍ਰੀ ਰਮਾਇਣ ਦੇ ਪਾਠ ਹੁਣ ਤੱਕ 178 ਦੇ ਕਰੀਬ ਸੰਪੰਨ ਹੋ ਚੁੱਕੇ ਹਨ | ਉਨ੍ਹਾਂ ਕਿਹਾ ਕਿ ਹਰ ਵਰ੍ਹੇ ਦੀ ਤਰ੍ਹਾਂ 1 ਮਾਰਚ 2026 ਤੋਂ ਪਾਠ ਮੰਦਰ ਸ੍ਰੀ ਦਾਦਰੀ ਵਾਲਾ ਵਿਖੇ ਆਰੰਭ ਕਰਵਾਏ ਜਾ ਰਹੇ ਹਨ | ਉਨ੍ਹਾਂ ਸ੍ਰੀ ਰਮਾਇਣ ਦੇ ਪਾਠ ਦੇ ਭੋਗ ਆਰੰਭ ਕਰਵਾਉਣ ਲਈ 1 ਮਾਰਚ ਨੂੰ ਸਵੇਰੇ 10 ਵਜੇ ਪੁੱਜਣ ਦਾ ਖੁੱਲ੍ਹਾ ਸੱਦਾ ਦਿੰਦਿਆਂ ਕਿਹਾ ਕਿ ਚਾਹਵਾਨ ਸੱਜਣ ਇਸ ਧਾਰਮਿਕ ਅਤੇ ਅਧਿਆਤਮਕ ਕਾਰਜਾਂ ਵਿਚ ਆਪਣਾ ਯੋਗਦਾਨ ਪਾਉਣ | ਆਰੰਭ ਹੋਣ ਵਾਲੇ ਪਾਠਾਂ ਦੇ ਭੋਗ 26 ਮਾਰਚ ਨੂੰ ਪਾਏ ਜਾਣਗੇ |
Ad Position 22
No active advertisement
ਪਿਛਲੀ ਖ਼ਬਰ ਦੇਸ਼ ਭਗਤ ਕਾਲਜ ਵਿਖੇ ਬੀ. ਏ. ਬੀ. ਐੱਡ (ਸੈਕੰਡਰੀ) ਲਈ ਦਾਖ਼ਲਾ ਸ਼ੁਰੂ ਅਗਲੀ ਖ਼ਬਰ ਬੜੂ ਸਾਹਿਬ ਯੂਨੀਵਰਸਿਟੀ ਦੇ ਵਿਦਿਆਰਥੀ 'ਨੈਤਿਕ ਸਿੱਖਿਆ' ਪ੍ਰੀਖਿਆ 'ਚੋਂ ਮੋਹਰੀ
Ad Position 24