29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-02-2026

ਐਸ.ਸੀ. ਕਮਿਸ਼ਨ ਨੇ ਸਿਵਲ ਹਸਪਤਾਲ ਦੇ ਇੱਕ ਡਾਕਟਰ ਨੂੰ ਕੀਤਾ ਤਲਬ

Ad Position 21
No active advertisement
ਅਜੀਤ ਡੈਸਕ 28-02-2026
ਸੰਗਰੂਰ, 27 ਫਰਵਰੀ (ਧੀਰਜ ਪਸ਼ੌਰੀਆ) - ਸਿਵਲ ਹਸਪਤਾਲ ਸੰਗਰੂਰ ਦੇ ਇੱਕ ਡਾਕਟਰ ਦੀ ਅਣਗਹਿਲੀ ਅਤੇ ਠੀਕ ਤਰੀਕੇ ਨਾਲ ਇਲਾਜ ਨਾ ਕਰਨ ਸਬੰਧੀ ਪ੍ਰਾਪਤ ਹੋਈ ਸ਼ਿਕਾਇਤ ਤੋਂ ਬਾਅਦ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਨੇ ਸਿਵਲ ਸਰਜਨ ਸੰਗਰੂਰ ਨੂੰ ਇੱਕ ਪੱਤਰ ਜਾਰੀ ਕਰਦਿਆਂ ਸਬੰਧਿਤ ਡਾਕਟਰ ਨੂੰ 2 ਮਾਰਚ ਨੂੰ ਕਮਿਸ਼ਨ ਦੇ ਦਫ਼ਤਰ ਵਿਖੇ ਪੇਸ਼ ਹੋਣ ਲਈ ਕਿਹਾ ਹੈ | ਮਨਦੀਪ ਸਿੰਘ ਵਾਸੀ ਡਾ. ਅੰਬੇਡਕਰ ਨਗਰ ਸੰਗਰੂਰ ਨੇ ਡਾਕਟਰ 'ਤੇ ਇਲਾਜ ਵਿਚ ਅਣਗਹਿਲੀ ਦੇ ਦੋਸ਼ ਲਗਾਏ ਸਨ |

Ad Position 22
No active advertisement
ਪਿਛਲੀ ਖ਼ਬਰ ਪੇਂਡੂ ਚੌਕੀਦਾਰ ਵੈੱਲਫੇਅਰ ਐਸੋਸੀਏਸ਼ਨ ਨੇ ਮੁੱਖ ਮੰਤਰੀ ਨਿਵਾਸ ਬਾਹਰ ਕੀਤਾ ਪ੍ਰਦਸ਼ਨ <br/> ਅਗਲੀ ਖ਼ਬਰ ਸਪੀਕਰ ਸੰਧਵਾਂ ਨੇ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਮੈਂਬਰਾਂ ਨੂੰ ਸਹੁੰ ਚੁਕਾਈ • ਵਿਧਾਇਕ ਗੁਰਦਿੱਤ ਸਿੰਘ ਸ...
Ad Position 24