06-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-03-2026

ਪ੍ਰੀ ਪ੍ਰਾਇਮਰੀ ਅਧਿਆਪਕਾਂ ਦੀ ਖਿੱਚ ਧੂਹ ਦੀ ਸਖ਼ਤ ਨਿਖੇਧੀ

Ad Position 21
repet_subhas-goyals [Copy P29]
ਅਜੀਤ ਡੈਸਕ 07-03-2026

ਦਿੜ੍ਹਬਾ ਮੰਡੀ, 6 ਮਾਰਚ (ਅÏਜਲਾ) - ਦਿੜ੍ਹਬਾ ਅਤੇ ਇਲਾਕੇ ਦੇ ਵੱਖ-ਵੱਖ ਪਿੰਡਾਂ ਦੇ ਸਕੂਲਾਂ ਵਿੱਚ ਤਾਇਨਾਤ ਪ੍ਰੀ ਪ੍ਰਾਇਮਰੀ ਅਧਿਆਪਕਾਂ ਵੱਲੋਂ ਕੱਲ੍ਹ ਚੰਡੀਗੜ੍ਹ ਮੁਹਾਲੀ ਬਾਰਡਰ ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਕੋਠੀ ਵੱਲ ਵਧ ਰਹੇ ਅਧਿਆਪਕਾਂ ਤੇ ਪੁਲਿਸ ਵੱਲੋਂ ਪਾਣੀ ਬੁਛਾੜਾਂ ਅਤੇ ਅਧਿਆਪਕਾਂ ਦੀ ਖਿੱਚ ਧੂਹ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ | ਅਧਿਆਪਕ ਪਰਮਜੀਤ ਕੌਰ ਦਿੜ੍ਹਬਾ, ਕਰਮਜੀਤ ਕੌਰ ਘੁਮਾਣ, ਗੁਰਵਿੰਦਰ ਕੌਰ, ਗੁਰਜਿੰਦਰ ਕੌਰ, ਕਿਰਨਾ ਕੌਰ, ਸੁਰੇਸ ਕੁਮਾਰੀ, ਰਮਨਦੀਪ ਕੌਰ, ਜਗਸੀਰ ਸਿੰਘ, ਇੰਦਰਜੀਤ ਕੌਰ ਨੇ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਅਪੀਲ ਕੀਤੀ ਕਿ ਉਹ ਅਧਿਆਪਕਾਂ ਦੀਆਂ ਮੰਗਾਂ ਨੂੰ ਤੁਰੰਤ ਮੰਨਣ ਅਤੇ ਇਸ ਘਟਨਾ ਦੀ ਜਾਂਚ ਕਰਵਾਉਣ | ਉਨ੍ਹਾਂ ਕਿਹਾ ਕਿ ਅਧਿਆਪਕਾਂ ਦਾ ਇਹ ਸੰਘਰਸ਼ ਜਾਰੀ ਰਹੇਗਾ ਅਤੇ ਸਾਡੀ ਆਵਾਜ਼ ਵੀ ਉਨ੍ਹਾਂ ਨਾਲ ਹੈ |


Ad Position 22
No active advertisement
ਪਿਛਲੀ ਖ਼ਬਰ ਬਾਲਦ ਕੈਂਚੀਆਂ ਪੁਲ 'ਤੇ ਦੋ ਮੋਟਰਸਾਈਕਲਾਂ ਦੀ ਹੋਈ ਟੱਕਰ 'ਚ ਦੋਵੇਂ ਮੋਟਰਸਾਈਕਲ ਸਵਾਰ ਜ਼ਖ਼ਮੀ <br/> ਅਗਲੀ ਖ਼ਬਰ ਵਿਕਾਸ ਕਾਰਜਾਂ ਵਿੱਚ ਧਾਂਧਲੀ ਦੇ ਦੋਸ਼ਾਂ ਹੇਠ ਬੀ.ਡੀ.ਪੀ.ਓ. ਅਤੇ ਵੀ.ਡੀ. ਓ. ਸਮੇਤ 12 ਉੱਤੇ ਮੁਕੱਦਮਾ ਦਰਜ, 3 ਅਧਿਕਾਰ...
Ad Position 24