05-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-03-2026

ਸਭਿਆਚਾਰਕ ਮੇਲਿਆਂ ਦਾ ਸ਼ਿੰਗਾਰ ਪਾਲ ਖੇੜੀ ਨਹੀਂ ਰਿਹਾ

Ad Position 21
repet_subhas-goyals [Copy P29]
ਅਜੀਤ ਡੈਸਕ 07-03-2026
ਸ਼ੇਰਪੁਰ, 6 ਮਾਰਚ (ਖੇੜੀ) - ਪੁਰਾਤਨ ਸਮਿਆਂ ਦੀਆਂ ਵਿਰਾਸਤੀ ਬੋਲੀਆਂ ਪਾਉਣ ਵਾਲਾ ਪਾਲ ਸਿੰਘ ਖੇੜੀ ਅਚਾਨਕ ਇਸ ਫ਼ਾਨੀ ਸੰਸਾਰ ਨੂੰ ਅਲਵਿਦਾ ਆਖ ਗਿਆ | ਉਹ ਸਭਿਆਚਾਰਕ ਮੇਲਿਆਂ ਦੇ ਸ਼ਿੰਗਾਰ ਵਜੋਂ ਜਾਣਿਆ ਜਾਂਦਾ ਸੀ | ਉਹ ਸਮਾਜਿਕ ਰਿਸ਼ਤਿਆਂ ਨਾਲ ਸਬੰਧਤ ਬੋਲੀਆਂ ਪਾਉਣ ਲਈ ਮਸ਼ਹੂਰ ਸੀ | ਉਨ੍ਹਾਂ ਦੀ ਮੌਤ 'ਤੇ ਇਲਾਕੇ ਦੇ ਨੌਜਵਾਨਾਂ, ਸਮਾਜ ਸੇਵੀ ਸੰਸਥਾਵਾਂ ਅਤੇ ਸਭਿਆਚਾਰਕ ਮੇਲਿਆਂ ਦੇ ਪ੍ਰਬੰਧਕਾਂ ਨੇ ਕਿਹਾ ਕਿ ਇਸ ਨੌਜਵਾਨ ਦੇ ਜਾਣ ਨਾਲ ਨਾਂਹ ਪੂਰਾ ਹੋਣ ਵਾਲਾ ਘਾਟਾ ਪਿਆ ਹੈ |

Ad Position 22
No active advertisement
ਪਿਛਲੀ ਖ਼ਬਰ ਆਂਗਣਵਾੜੀ ਸੈਂਟਰਾਂ ਵਿੱਚ ਮਨਾਈ ਹੋਲੀ ਅਗਲੀ ਖ਼ਬਰ ਭਾਜਪਾ ਦੇ ਨਵ-ਨਿਯੁਕਤ ਜ਼ਿਲ੍ਹਾ ਕਾਰਜਕਾਰੀ ਪ੍ਰਧਾਨ ਸਰਜੀਵਨ ਜਿੰਦਲ ਨੇ ਸੰਭਾਲਿਆ ਅਹੁਦਾ <br/>
Ad Position 24