10-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-03-2026

ਸੰਤ ਦਲਬਾਰ ਸਿੰਘ ਛੀਨੀਵਾਲ ਦੀ ਯਾਦ 'ਚ ਗੁਰਮਤਿ ਸਮਾਗਮ 12 ਨੂੰ

Ad Position 21
No active advertisement
ਅਜੀਤ ਡੈਸਕ 08-03-2026

ਮਹਿਲ ਕਲਾਂ, 7 ਮਾਰਚ (ਅਵਤਾਰ ਸਿੰਘ ਅਣਖੀ)-ਸੰਤ ਦਲਬਾਰ ਸਿੰਘ ਛੀਨੀਵਾਲ (ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ) ਦੀ ਪੰਜਵੀਂ ਬਰਸੀ ਨੂੰ ਸਮਰਪਿਤ ਸਾਲਾਨਾ ਗੁਰਮਤਿ ਸਮਾਗਮ 12 ਮਾਰਚ ਨੂੰ ਸਵੇਰੇ 9 ਤੋਂ 12 ਵਜੇ ਤੱਕ ਇਤਿਹਾਸਕ ਗੁਰਦੁਆਰਾ ਸਾਹਿਬ ਪਾਤਿਸ਼ਾਹੀ ਛੇਵੀਂ ਛੀਨੀਵਾਲ ਕਲਾਂ ਵਿਖੇ ਸ਼ਰਧਾਪੂਰਵਕ ਕਰਵਾਇਆ ਜਾ ਰਿਹਾ ਹੈ |

Ad Position 22
No active advertisement
ਪਿਛਲੀ ਖ਼ਬਰ ਕੌਮਾਂਤਰੀ ਮਹਿਲਾ ਦਿਵਸ ਮੌਕੇ ਵੱਖ-ਵੱਖ ਖੇਤਰਾਂ ਵਿੱਚ ਨਾਮਣਾ ਖੱਟਣ ਵਾਲੀਆਂ 100 ਅÏਰਤਾਂ ਦਾ ਸਨਮਾਨ <br/> ਅਗਲੀ ਖ਼ਬਰ ਸਰਕਾਰ ਵਲੋਂ ਦਿੱਤੀਆਂ ਸਹੂਲਤਾਂ ਨੂੰ ਦਲਿਤਾਂ ਤੱਕ ਪਹੁੰਚਾਉਣ ਲਈ ਐੱਸ.ਸੀ. ਕਮਿਸ਼ਨ ਦੇ ਮੈਂਬਰ ਗੁਲਜ਼ਾਰ ਬੌਬੀ ਨੇ ਵਿੱਢੀ...
Ad Position 24