11-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-03-2026

ਫੂਡ ਕਮਿਸ਼ਨ ਮੈਂਬਰ ਜੱਸੀ ਸੇਖੋਂ ਨੇ ਮੁੱਖ ਮੰਤਰੀ ਨਾਲ ਕੀਤੀ ਮੁਲਾਕਾਤ

Ad Position 21
No active advertisement
ਅਜੀਤ ਡੈਸਕ 10-03-2026

ਧੂਰੀ, 9 ਮਾਰਚ (ਲਖਵੀਰ ਸਿੰਘ ਧਾਂਦਰਾ) - ਪੰਜਾਬ ਫੂਡ ਕਮਿਸ਼ਨ ਦੇ ਮੈਂਬਰ ਜਸਵੀਰ ਸਿੰਘ ਜੱਸੀ ਸੇਖੋਂ ਨੇ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ ਕਰਦਿਆਂ ਪੰਜਾਬ ਸਰਕਾਰ ਵਲੋਂ ਜਨਰਲ ਵਰਗ ਦੇ ਪਰਿਵਾਰਾਂ ਦੀਆਂ ਅÏਰਤਾਂ ਨੂੰ ਪ੍ਰਤੀ ਮਹੀਨਾ 1,000 ਰੁਪਏ, ਜਦੋਂ ਕਿ ਅਨੁਸੂਚਿਤ ਜਾਤੀਆਂ ਨਾਲ ਸਬੰਧਿਤ ਅÏਰਤਾਂ ਨੂੰ ਪ੍ਰਤੀ ਮਹੀਨਾ 1,500 ਰੁਪਏ ਦਿੱਤੇ ਦੇਣ ਦੀ ਵੱਡੀ ਗਾਰੰਟੀ ਪੂਰੀ ਕੀਤੇ ਜਾਣ 'ਤੇ ਮੁਲਾਕਾਤ ਕਰਦਿਆਂ ਮੁਬਾਰਕਬਾਦ ਕਰਦਿਆਂ ਧੰਨਵਾਦ ਕੀਤਾ | ਉਨ੍ਹਾਂ ਕਿਹਾ ਕਿ 'ਆਪ' ਦੀ ਅਗਵਾਈ ਵਾਲੀ ਸਰਕਾਰ ਨੇ ਆਪਣੇ ਪ੍ਰਮੁੱਖ ਵਾਅਦੇ ਪੂਰੇ ਕੀਤੇ ਹਨ, ਜਿਨ੍ਹਾਂ ਵਿੱਚ ਸਿੱਖਿਆ ਕ੍ਰਾਂਤੀ, ਮੁਫ਼ਤ ਬਿਜਲੀ, ਸਿਹਤ ਸੰਭਾਲ ਕ੍ਰਾਂਤੀ, ਸ਼ਹੀਦ ਸੈਨਿਕਾਂ ਦੇ ਪਰਿਵਾਰਾਂ ਲਈ 1 ਕਰੋੜ ਰੁਪਏ ਦੀ ਐਕਸ-ਗ੍ਰੇਸ਼ੀਆ, ਨੌਜਵਾਨਾਂ ਲਈ ਰਿਕਾਰਡ ਸਰਕਾਰੀ ਨੌਕਰੀਆਂ ਅਤੇ ਹੁਣ ਅÏਰਤਾਂ ਨੂੰ ਮਜ਼ਬੂਤ ਬਣਾਉਣ ਲਈ ਮਹੀਨਾਵਾਰ ਵਿੱਤੀ ਸਹਾਇਤਾ ਸ਼ਾਮਲ ਹੈ ਜੋ ਆਖ਼ਰਕਾਰ ਇਸ ਬਜਟ ਵਿੱਚ ਪੂਰੀ ਕੀਤੀ ਗਈ ਮੁੱਖ ਗਰੰਟੀ ਹੈ |

Ad Position 22
No active advertisement
ਪਿਛਲੀ ਖ਼ਬਰ ਬਰਨਾਲਾ ਵਿਖੇ ਮਹਾਂ ਪੰਚਾਇਤ ਅੱਜ <br/> ਅਗਲੀ ਖ਼ਬਰ ਗੁਰਦੁਆਰਾ ਜ਼ਾਮਨੀ ਸਾਹਿਬ ਵਿਖੇ ਲਗਾਏ ਕੈਂਪ ਦੌਰਾਨ ਪੂਰਾ ਪੰਜਾਬ ਲਹਿਰ ਨੂੰ ਮਿਲਿਆ ਭਰਪੂਰ ਸਮਰਥਨ
Ad Position 24