ਪੰਥਕ ਸ਼ਖ਼ਸੀਅਤਾਂ ਵਲੋਂ ਭਾਈ ਮਨਦੀਪ ਸਿੰਘ ਖ਼ੁਰਦ ਤੇ ਜਰਨੈਲ ਸਿੰਘ ਨੱਥੋਹੇੜੀ ਦਾ ਸਨਮਾਨ <br/>
ਦਸਤਾਰ ਸਿਖਲਾਈ ਕੈਂਪ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਸੰਸਥਾ ਦੇ ਪ੍ਰਧਾਨ ਭਾਈ ਮਨਦੀਪ ਸਿੰਘ ਖ਼ੁਰਦ ਤੇ ਚੇਅਰਮੈਨ ਜਰਨੈਲ ਸਿੰਘ ਨੂੰ ਸਨਮਾਨਿਤ ਕਰਦੇ ਹੋਏ | ਤਸਵੀਰ: ਮਨਜਿੰਦਰ ਸਿੰਘ ਸਰੌਦ
<br/>
10-03-2026