11-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-03-2026

ਅÏਰਤਾਂ ਨੂੰ ਇੱਕ ਹਜ਼ਾਰ ਰੁਪਏ ਦੇਣ ਦੀ ਖ਼ੁਸ਼ੀ 'ਚ ਲੱਡੂ ਵੰਡੇ <br/>

Ad Position 21
No active advertisement
ਦਿੜ੍ਹਬਾ ਵਿਖੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵਲੋਂ ਪੰਜਵੇਂ ਬਜਟ 'ਚ ਅÏਰਤਾਂ ਨੂੰ ਇੱਕ ਹਜ਼ਾਰ ਰੁਪਏ ਦੇਣ ਦੀ ਖ਼ੁਸ਼ੀ 'ਚ ਵਰਕਰ ਇੱਕ ਦੂਜੇ ਦਾ ਮੂੰਹ ਮਿੱਠਾ ਕਰਵਾਉਂਦੇ ਹੋਏ | ਤਸਵੀਰ : ਹਰਬੰਸ ਸਿੰਘ ਛਾਜਲੀ <br/> 10-03-2026
ਦਿੜ੍ਹਬਾ ਮੰਡੀ, 9 ਮਾਰਚ (ਹਰਬੰਸ ਸਿੰਘ ਛਾਜਲੀ) - ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਵੱਲੋਂ ਪੰਜਵਾਂ ਬਜਟ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪੇਸ਼ ਕੀਤੇ ਜਾਣ ਤੇ ਦਿੜ੍ਹਬਾ ਵਿਖੇ ਲੱਡੂ ਵੰਡੇ ਗਏ | ਸਰਪੰਚ ਰਵਿੰਦਰ ਸਿੰਘ ਮਾਨ, ਰਾਜ ਸਿੰਘ ਸਿੱਧੂ ਤੂਰਬੰਜਾਰਾ, ਸਰਪੰਚ ਅਮਨਦੀਪ ਕਾਕੂਵਾਲਾ, ਟਰੱਕ ਯੂਨੀਅਨ ਦੇ ਪ੍ਰਧਾਨ ਅਜੈ ਸਿੰਗਲਾ, ਕਿਸਾਨ ਵਿੰਗ ਦੇ ਪ੍ਰਧਾਨ ਪ੍ਰਗਟ ਸਿੰਘ ਕਲੇਰ, ਸ਼ਹਿਰੀ ਪ੍ਰਧਾਨ ਧਰਮਪਾਲ ਗਰਗ ਅਤੇ ਰਣਜੀਤ ਸਿੰਘ ਖੇਤਲਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਰਕਾਰ ਵੱਲੋਂ ਲੋਕਾਂ ਨਾਲ ਕੀਤੇ ਗਏ ਵਾਅਦੇ ਅਤੇ ਗਰੰਟੀਆਂ ਇੱਕ ਇੱਕ ਕਰਕੇ ਸਾਰੀਆਂ ਪੂਰੀਆਂ ਕਰ ਦਿੱਤੀਆਂ ਗਈਆਂ ਹਨ | ਅÏਰਤਾਂ ਨੂੰ ਇੱਕ ਹਜ਼ਾਰ ਰੁਪਏ ਮਹੀਨਾ ਦੇਣ ਦਾ ਵਾਅਦਾ ਵੀ ਪੂਰਾ ਕਰ ਦਿੱਤਾ ਗਿਆ ਹੈ | ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪੇਸ਼ ਬਜਟ ਵਿੱਚ ਸਾਰੇ ਵਰਗਾਂ ਦਾ ਧਿਆਨ ਰੱਖਿਆ ਗਿਆ ਹੈ | ਜਿਸ ਕਰਕੇ ਬਜਟ ਬਹੁਤ ਹੀ ਵਧੀਆ ਹੈ | ਇਸ ਮੌਕੇ ਗੁਰਵਿੰਦਰ ਸਿੰਘ ਬਿੱਟੂ, ਦਰਸ਼ਨ ਸਿੰਘ, ਸਰਪੰਚ ਸੰਦੀਪ ਸਿੰਘ ਖੇਤਲਾ ਆਦਿ ਵੀ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਜੋਨੀ ਗਰਗ ਨੇ ਐਕਸੀਅਨ ਸੁਨਾਮ ਦਾ ਅਹੁਦਾ ਸੰਭਾਲਿਆ ਅਗਲੀ ਖ਼ਬਰ ਪੈਨਸ਼ਨਰਾਂ ਨੇ ਰੋਸ ਰੈਲੀ ਅਤੇ ਰੋਸ ਮਾਰਚ ਕਰਕੇ ਬਜਟ ਦੀਆਂ ਕਾਪੀਆਂ ਸਾੜੀਆਂ-ਜੱਸੀ <br/>
Ad Position 24