12-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-03-2026

ਪੰਜਾਬ ਸਰਕਾਰ ਨੇ ਆਪਣੇ ਬਜਟ 'ਚ ਵਾਅਦੇ ਕੀਤੇ ਪੂਰੇ-ਸਰਪੰਚ <br/>

Ad Position 21
No active advertisement
ਅਜੀਤ ਡੈਸਕ 10-03-2026
ਜਖੇਪਲ, 9 ਮਾਰਚ (ਮੇਜਰ ਸਿੰਘ ਸਿੱਧੂ) - ਪਿੰਡ ਜਖੇਪਲ ਚਾਉਬਾਸ ਤੋਂ ਬਲਾਕ ਪ੍ਰਧਾਨ ਤੇ ਸਰਪੰਚ ਗੁਰਚਰਨ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਇਸ ਬਜਟ ਵਿਚ ਉਦਯੋਗਿਕ ਸੈਕਟਰ ਦਾ ਖ਼ਾਸ ਖਿਆਲ ਰੱਖਿਆ ਹੈ ਜਿਸ ਦਾ ਉਦੇਸ਼ ਆਉਣ ਵਾਲੇ ਸਮੇਂ ਵਿਚ ਸੈਕਟਰ ਦੇ ਵੱਧ ਤੋਂ ਵੱਧ ਵਿਕਾਸ ਨੂੰ ਯਕੀਨੀ ਬਣਾਉਣਾ ਹੈ | ਬਜਟ ਵਿਚ ਮਹਿਲਾਵਾਂ ਨੂੰ ਸ਼ਸਕਤ ਬਣਾਉਣ ਅਤੇ ਉਨ੍ਹਾਂ ਦੀ ਆਰਥਿਕ ਖੁਦ-ਮੁਖਤਿਆਰੀ ਲਈ ਅਹਿਮ ਕਦਮ ਚੁੱਕੇ ਹਨ | ਜਿਸ ਵਿਚ ਜਨਰਲ ਵਰਗ ਦੀਆਂ ਮਹਿਲਾਵਾਂ ਨੂੰ 1000 ਰੁਪਏ ਅਨੁਸੂਚਿਤ ਜਾਤੀ ਵਰਗ ਦੀਆਂ ਮਹਿਲਾਵਾਂ ਨੂੰ 1500 ਰੁਪਏ ਮਹੀਨਾ ਵਿੱਤੀ ਸਹਾਇਤਾ ਦਿੱਤੀ ਜਾਵੇਗੀ | ਕੌਮੀ ਮਹਿਲਾ ਦਿਵਸ ਦੇ ਮੌਕੇ 'ਤੇ ਕੀਤਾ ਗਿਆ ਇਹ ਐਲਾਨ ਮਹਿਲਾਵਾਂ ਦੇ ਆਰਥਿਕ ਅਤੇ ਸਮਾਜਿਕ ਸ਼ਸ਼ਕਤੀਕਰਨ ਵੱਲ ਇੱਕ ਇਤਿਹਾਸਿਕ ਕਦਮ ਹੈ |

Ad Position 22
No active advertisement
ਪਿਛਲੀ ਖ਼ਬਰ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਵਲੋਂ ਪੰਜਾਬ ਦੇ ਬਜਟ ਸੈਸ਼ਨ ਦੌਰਾਨ 11 ਮਾਰਚ ਨੂੰ ਮੋਹਾਲੀ ਵਿਖੇ ਰੋਸ ਰੈਲੀ ਵਿੱਚ ਪੁੱਜਣ ਦ... ਅਗਲੀ ਖ਼ਬਰ ਸ਼ਹੀਦ ਬਾਬਾ ਤੇਗ਼ਾ ਸਿੰਘ ਚੰਦ ਪੁਰਾਣਾ (ਮੋਗਾ) ਵਿਖੇ ਸਾਲਾਨਾ ਸ਼ਹੀਦੀ ਜੋੜ ਮੇਲਾ 15 ਮਾਰਚ ਨੂੰ ਸੰਤ ਬਾਬਾ ਗੁਰਦੀਪ ਸਿ...
Ad Position 24