12-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-03-2026

ਪੰਜਾਬ ਸਰਕਾਰ ਦਾ ਬਜਟ ਲੋਕ ਵਿਰੋਧੀ–ਵੀਰ

Ad Position 21
No active advertisement
ਅਜੀਤ ਡੈਸਕ 10-03-2026
ਸੰਗਰੂਰ, 9 ਮਾਰਚ (ਅਮਨਦੀਪ ਸਿੰਘ ਬਿੱਟਾ) – ਬਹੁਜਨ ਸਮਾਜ ਪਾਰਟੀ ਦੇ ਸੂਬਾ ਜਨਰਲ ਸਕੱਤਰ ਚਮਕੋਰ ਸਿੰਘ ਵੀਰ ਨੇ ਕਿਹਾ ਕਿ ਪੰਜਾਬ ਸਰਕਾਰ ਦਾ 2026-27 ਦਾ ਬਜਟ ਵੋਟਰਾਂ ਨੂੰ ਲਭਾਉਣਾ ਵਾਲਾ ਬਜਟ ਹੈ | ਉਨ੍ਹਾਂ ਕਿਹਾ ਕਿ ਅÏਰਤਾਂ ਲਈ 1000 ਰੁਪਏ ਪ੍ਰਤੀ ਮਹੀਨਾ ਦੇਣ ਦਾ ਐਲਾਨ ਕੀਤਾ ਗਿਆ ਹੈ ਪਰ ਇਹ ਵਾਅਦਾ 'ਆਪ' ਸਰਕਾਰ ਵਲੋਂ ਸਰਕਾਰ ਬਣਾਉਣ ਲਈ ਲੋਕਾਂ ਨੂੰ ਦਿੱਤੀਆਂ ਪਹਿਲੀਆਂ ਗਾਰੰਟੀਆਂ ਵਿਚ ਸ਼ਾਮਿਲ ਸੀ | ਇਸ ਲਈ ਇਸ ਵਾਅਦੇ ਨੂੰ ਸਭ ਤੋਂ ਪਹਿਲਾ ਪੂਰਾ ਕੀਤਾ ਜਾਣਾ ਚਾਹੀਦਾ ਸੀ | ਵੀਰ ਨੇ ਕਿਹਾ ਕਿ ਇਸ ਦੇ ਮੱਦੇਨਜਰ ਅਪ੍ਰੈਲ 2022 ਤੋਂ ਹੁਣ ਤੱਕ ਦਾ ਬਕਾਇਆ ਜੋ 48000 ਹਜਾਰ ਬਣਦਾ ਹੈ ਪੰਜਾਬ ਦੀ ਮਹਿਲਾਵਾਂ ਨੂੰ ਦਿੱਤਾ ਜਾਵੇ | 2500 ਰੁਪਏ ਬੁਢਾਪਾ, ਵਿਧਵਾ ਪੈਨਸ਼ਨ ਦਾ ਵਾਅਦਾ ਵੀ ਆਪ ਸਰਕਾਰ ਨੇ ਪੂਰਾ ਨਹੀਂ ਕੀਤਾ |

Ad Position 22
No active advertisement
ਪਿਛਲੀ ਖ਼ਬਰ ਮਹਿਲਾ ਦਿਵਸ ਮਨਾਇਆ ਅਗਲੀ ਖ਼ਬਰ ਸੰਗਰੂਰ ਵਿਚ ਲੱਗੇ ਗੰਦਗੀ ਦੇ ਢੇਰ ਨਾ ਚੁਕਵਾਏ ਤਾਂ ਸ਼ਹਿਰ ਦੀ ਮੁੱਖ ਸੜਕ 'ਤੇ ਦੇਵਾਂਗੇ ਧਰਨਾ-ਹਰਪਾਲ ਸੋਨੰੂ <br/>
Ad Position 24