05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-03-2026

ਮਾਵਾਂ ਧੀਆਂ ਸਤਿਕਾਰ ਯੋਜਨਾ 'ਚ ਦਲਿਤ ਅÏਰਤਾਂ ਨੂੰ ਖ਼ਾਸ ਤਵੱਜੋਂ ਦੇਣ ਦੀ ਸ਼ਲਾਘਾ

Ad Position 21
No active advertisement
ਅਜੀਤ ਡੈਸਕ 11-03-2026
ਸੰਗਰੂਰ, 10 ਮਾਰਚ (ਧੀਰਜ ਪਸ਼ੌਰੀਆ) - ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵਲੋਂ ਕੱਲ ਵਿਧਾਨ ਸਭਾ 'ਚ ਪੇਸ਼ ਕੀਤੇ ਗਏ ਬਜਟ ਵਿਚ ਮਾਵਾਂ ਧੀਆਂ ਸਤਿਕਾਰ ਯੋਜਨਾ ਵਿਚ ਅÏਰਤਾਂ ਨੂੰ 1000 ਰੁਪਏ ਪ੍ਰਤੀ ਮਹੀਨਾ ਦੇ ਕੀਤੇ ਐਲਾਨ ਮੌਕੇ ਦਲਿਤ ਸਮਾਜ ਦੀਆਂ ਅÏਰਤਾਂ ਨੂੰ 1500 ਰੁਪਏ ਪ੍ਰਤੀ ਮਹੀਨਾ ਦਾ ਐਲਾਨ ਕਰ ਕੇ ਪੰਜਾਬ ਦੀ ਭਗਵੰਤ ਮਾਨ ਸਰਕਾਰ ਨੇ ਇਕ ਵਾਰ ਫਿਰ ਸੁਨੇਹਾ ਦਿੱਤਾ ਹੈ ਕਿ ਇਹ ਸਰਕਾਰ ਦਲਿਤ ਸਮਾਜ ਨੂੰ ਵਾਕਿਆ ਹੀ ਉੱਪਰ ਚੁੱਕਣਾ ਚਾਹੁੰਦੀ ਹੈ | ਇਹ ਪ੍ਰਗਟਾਵਾ ਕਰਦਿਆਂ ਅਨੁਸੂਚਿਤ ਜਾਤੀਆਂ ਕਮਿਸ਼ਨ ਪੰਜਾਬ ਦੇ ਮੈਂਬਰ ਗੁਲਜਾਰ ਸਿੰਘ ਬੋਬੀ ਨੇ ਕਿਹਾ ਹੈ ਕਿ ਵਿੱਤ ਮੰਤਰੀ ਵਲੋਂ ਕੀਤੇ ਇਸ ਐਲਾਨ ਨਾਲ ਦਲਿਤ ਭਾਈਚਾਰੇ ਵਿਚ ਖ਼ੁਸ਼ੀ ਦਾ ਮਾਹੌਲ ਹੈ |

Ad Position 22
No active advertisement
ਪਿਛਲੀ ਖ਼ਬਰ ਸੁਖਪਾਲ ਖਹਿਰਾ ਦੀ ਪੰਜਾਬ ਦੀਆਂ ਮਾਵਾਂ ਭੈਣਾਂ ਪ੍ਰਤੀ ਟਿੱਪਣੀ ਸੌੜੀ ਮਾਨਸਿਕਤਾ ਦਾ ਪ੍ਰਗਟਾਵਾ-ਭਰਾਜ <br/> ਅਗਲੀ ਖ਼ਬਰ ਬਿਜਲੀ ਮੁਲਾਜ਼ਮ ਤੇ ਪੈਨਸ਼ਨਰ ਮੁਹਾਲੀ ਵਿਖੇ ਰੈਲੀ ਕਰਨ ਉਪਰੰਤ ਵਿਧਾਨ ਸਭਾ ਵੱਲ ਮਾਰਚ ਕਰਨਗੇ <br/>
Ad Position 24