05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-03-2026

ਗੁਰਮੇਲ ਸਿੰਘ ਕਾਲਾ ਦੂਜੀ ਵਾਰੀ ਜ਼ਿਲ੍ਹਾ ਕਿਸਾਨ ਮੋਰਚਾ ਸੰਗਰੂਰ-2 ਦੇ ਪ੍ਰਧਾਨ ਬਣੇ

Ad Position 21
No active advertisement
ਅਜੀਤ ਡੈਸਕ 11-03-2026
ਜਖੇਪਲ, 10 ਮਾਰਚ (ਮੇਜਰ ਸਿੰਘ ਸਿੱਧੂ) - ਪਾਰਟੀ ਪ੍ਰਤੀ ਵਫ਼ਾਦਾਰੀ ਨੂੰ ਦੇਖਦੇ ਹੋਏ ਭਾਰਤੀ ਜਨਤਾ ਪਾਰਟੀ ਵੱਲੋਂ ਗੁਰਮੇਲ ਸਿੰਘ ਕਾਲਾ ਜਖੇਪਲ ਨੂੰ ਦੂਜੀ ਵਾਰੀ ਕਿਸਾਨ ਮੋਰਚਾ ਸੰਗਰੂਰ-2 ਦਾ ਪ੍ਰਧਾਨ ਚੁਣ ਲਿਆ ਹੈ | ਇਸ ਮੌਕੇ ਸ. ਗੁਰਮੇਲ ਸਿੰਘ ਕਾਲਾ ਨੇ ਜ਼ਿਲ੍ਹਾ ਇੰਚਾਰਜ ਮੈਡਮ ਦਾਮਨ ਥਿੰਦ ਬਾਜਵਾ ਤੇ ਪਾਰਟੀ ਹਾਈ ਕਮਾਨ ਦਾ ਧੰਨਵਾਦ ਕੀਤਾ ਹੈ | ਉਨ੍ਹਾਂ ਕਿਹਾ ਕਿ ਪਾਰਟੀ ਨੇ ਜੋ ਭਰੋਸਾ ਉਨ੍ਹਾਂ ਤੇ ਜਤਾਇਆ ਹੈ ਉਹ ਉਸ ਤੇ ਪੂਰਾ ਉੱਤਰਨ ਲਈ ਪੂਰੀ ਨਿਸ਼ਟਾ ਤੇ ਇਮਾਨਦਾਰੀ ਨਾਲ ਕੰਮ ਕਰਨਗੇ |

Ad Position 22
No active advertisement
ਪਿਛਲੀ ਖ਼ਬਰ ਅÏਰਤ ਨੂੰ ਸਮਾਨਤਾ ਦਾ ਅਧਿਕਾਰ ਦੇਣ ਨਾਲ ਸਿਰਜਿਆ ਜਾ ਸਕਦਾ ਚੰਗਾ ਸਮਾਜ-ਪ੍ਰੋ. ਸੁਖਵਿੰਦਰ ਕੌਰ <br/> ਅਗਲੀ ਖ਼ਬਰ ਸਟੱਡੀ ਸਰਕਲ ਵਲੋਂ ਬੇਬੇ ਨਾਨਕੀ ਸਿਲਾਈ ਕੇਂਦਰ ਦੀ ਆਰੰਭਤਾ <br/>
Ad Position 24