ਅਕਾਲੀ ਦਲ ਵੱਲੋਂ ਨਿਰਮਲ ਸਿੰਘ ਕੜੈਲ ਸਾਬਕਾ ਚੇਅਰਮੈਨ ਨੂੰ ਬੀ.ਸੀ. ਵਿੰਗ ਦਾ ਜ਼ਿਲ੍ਹਾ ਪ੍ਰਧਾਨ ਨਿਯੁਕਤ-ਵਰਕਰ ਬਾਗੋ ਬਾਗ਼ <br/>
ਅਜੀਤ ਡੈਸਕ
11-03-2026
ਅਕਾਲੀ ਦਲ ਵੱਲੋਂ ਨਿਰਮਲ ਸਿੰਘ ਕੜੈਲ ਸਾਬਕਾ ਚੇਅਰਮੈਨ ਨੂੰ ਬੀ ਸੀ ਵਿੰਗ ਦਾ ਜ਼ਿਲ੍ਹਾ ਪ੍ਰਧਾਨ ਨਿਯੁਕਤ ਕਰਨ ਤੇ ਸਿਰੋਪਾਓ ਪਾ ਕੇ ਮੂੰਹ ਮਿੱਠਾ ਕਰਵਾਉਂਦੇ ਹੋਏ ਹਲਕਾ ਇੰਚਾਰਜ ਐਡਵੋਕੇਟ ਗਗਨਦੀਪ ਸਿੰਘ ਖੰਡੇਬਾਦ, ਮਾਸਟਰ ਰਾਮ ਸਿੰਘ ਦੇਹਲਾ, ਜਸਵਿੰਦਰ ਸਿੰਘ ਵਿਰਕ ਤੇ ਹੋਰ | ਤਸਵੀਰ: ਪ੍ਰਵੀਨ ਮਦਾਨ