17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-03-2026

ਨਰਸਿੰਗ ਵਿਦਿਆਰਥਣਾਂ ਨੇ ਚਮਕਾਇਆ ਕਾਲਜ ਦਾ ਨਾਂਅ <br/>

Ad Position 21
No active advertisement
ਅੱਵਲ ਰਹਿਣ ਵਾਲੀਆਂ ਵਿਦਿਆਰਥਣਾਂ | <br/> 12-03-2026
ਸੰਗਰੂਰ, 11 ਮਾਰਚ (ਸੁਖਵਿੰਦਰ ਸਿੰਘ ਫੁੱਲ) - ਸਥਾਨਕ ਪਟਿਆਲਾ ਰੋਡ ਸਥਿਤ ਨੈਸ਼ਨਲ ਨਰਸਿੰਗ ਕਾਲਜ ਦੇ ਜੀ.ਐਨ.ਐਮ ਪਹਿਲਾ ਸਾਲ ਦੇ ਆਏ ਨਤੀਜਿਆਂ ਵਿਚ ਤਨਿਸ਼ ਨੇ ਕਾਲਜ ਵਿਚੋਂ ਪਹਿਲਾ ਸਥਾਨ ਹਾਸਲ ਕੀਤਾ ਹੈ ਜਦ ਕਿ ਜਸ਼ਨਪ੍ਰੀਤ ਕੌਰ ਪੁੱਤਰ ਹਰਪਾਲ ਸਿੰਘ ਅਤੇ ਸ਼ਹਿਨਾਜ਼ ਨੇ ਦੂਸਰਾ ਅਤੇ ਜਸ਼ਨਪ੍ਰੀਤ ਕੌਰ ਪੁੱਤਰ ਸਤਨਾਮ ਸਿੰਘ ਨੇ ਤੀਸਰਾ ਸਥਾਨ ਹਾਸਲ ਕਰ ਕੇ ਕਾਲਜ ਦਾ ਨਾਮ ਚਮਕਾਇਆ ਹੈ | ਕਾਲਜ ਦੇ ਚੇਅਰਮੈਨ ਇੰਜੀ . ਸ਼ਿਵ ਆਰੀਆ ਨੇ ਦੱਸਿਆ ਕਿ ਕਾਲਜ ਪਿ੍ੰਸੀਪਲ ਡਾ. ਪਰਮਜੀਤ ਕੌਰ ਅਤੇ ਉਨ੍ਹਾਂ ਦੇ ਸਹਿਯੋਗੀ ਸਟਾਫ਼ ਦੀ ਮਿਹਨਤ ਸਦਕਾ ਕਾਲਜ ਦਾ ਨਤੀਜਾ ਹਰ ਵਰ੍ਹੇ ਇਸੇ ਤਰ੍ਹਾਂ ਸ਼ਾਨਦਾਰ ਰਹਿੰਦਾ ਹੈ | ਉਨ੍ਹਾਂ ਦੱਸਿਆ ਕਿ ਇਨ੍ਹਾਂ ਹੋਣਹਾਰ ਵਿਦਿਆਰਥਣਾਂ ਨੂੰ ਇੱਕ ਵਿਸ਼ੇਸ਼ ਸਮਾਗਮ ਦੌਰਾਨ ਸਨਮਾਨਿਤ ਕੀਤਾ ਜਾਵੇਗਾ |

Ad Position 22
No active advertisement
ਪਿਛਲੀ ਖ਼ਬਰ ਫੱਗੂਵਾਲਾ ਕੈਂਚੀਆਂ ਵਿਖੇ ਕਾਰ ਦੀ ਟੱਕਰ ਵੱਜਣ ਕਾਰਨ ਵਿਅਕਤੀ ਦੀ ਮੌਤ <br/> ਅਗਲੀ ਖ਼ਬਰ 2027 ਵਿੱਚ ਪੰਜਾਬ ਵਿੱਚ ਕਾਂਗਰਸ ਦੀ ਸਰਕਾਰ ਬਣੇਗੀ-ਡਾ. ਰਹਿਮਤ ਅਲੀ, ਰਣ ਸਿੰਘ ਮਹਿਲਾਂ <br/>
Ad Position 24