17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-03-2026

ਤਰਨਜੀਤ ਸਿੰਘ ਖ਼ਾਲਸਾ ਨੂੰ ਜ਼ਿਲ੍ਹਾ ਸੰਗਰੂਰ-2 ਦਾ ਲਗਾਇਆ ਮੀਡੀਆ ਕਨਵੀਨਰ

Ad Position 21
No active advertisement
ਅਜੀਤ ਡੈਸਕ 12-03-2026
ਜਖੇਪਲ, 11 ਮਾਰਚ (ਮੇਜਰ ਸਿੰਘ ਸਿੱਧੂ) - ਪਾਰਟੀ ਪ੍ਰਤੀ ਵਫ਼ਾਦਾਰੀ ਨੂੰ ਦੇਖਦੇ ਹੋਏ ਭਾਰਤੀ ਜਨਤਾ ਪਾਰਟੀ ਵੱਲੋਂ ਤਰਨਜੀਤ ਸਿੰਘ ਖ਼ਾਲਸਾ ਜਖੇਪਲ ਨੂੰ ਸੰਗਰੂਰ-2 ਦਾ ਮੀਡੀਆ ਕਨਵੀਨਰ ਲਗਾਇਆ ਹੈ | ਇਸ ਮੌਕੇ ਤਰਨਜੀਤ ਸਿੰਘ ਖ਼ਾਲਸਾ ਨੇ ਜ਼ਿਲ੍ਹਾ ਇੰਚਾਰਜ ਮੈਡਮ ਦਾਮਨ ਥਿੰਦ ਬਾਜਵਾ ਤੇ ਪਾਰਟੀ ਹਾਈ ਕਮਾਨ ਦਾ ਧੰਨਵਾਦ ਕੀਤਾ ਹੈ | ਉਨ੍ਹਾਂ ਕਿਹਾ ਕਿ ਪਾਰਟੀ ਨੇ ਜੋ ਭਰੋਸਾ ਉਨ੍ਹਾਂ ਤੇ ਜਤਾਇਆ ਹੈ ਉਹ ਉਸ ਤੇ ਪੂਰਾ ਉੱਤਰਨ ਲਈ ਪੂਰੀ ਨਿਸ਼ਟਾ ਤੇ ਇਮਾਨਦਾਰੀ ਨਾਲ ਕੰਮ ਕਰਨਗੇ |

Ad Position 22
No active advertisement
ਪਿਛਲੀ ਖ਼ਬਰ ਸੋਸ਼ਲ ਵੈਲਫੇਅਰ ਆਰਗੇਨਾਈਜੇਸ਼ਨ ਵਲੋਂ ਮਹਿਲਾ ਦਿਵਸ ਨੂੰ ਸਮਰਪਿਤ 19ਵਾਂ ਖ਼ੂਨਦਾਨ ਕੈਂਪ ਲਗਾਇਆ <br/> ਅਗਲੀ ਖ਼ਬਰ ਛਾਜਲੀ ਨੇੜੇ ਫਲਾਈਓਵਰ ਦਾ ਕੰਮ ਸ਼ੁਰੂ, ਪਰ ਰਸਤਾ ਦੱਸਣ ਲਈ ਇੱਕ ਵੀ ਬੋਰਡ ਨਹੀਂ <br/>
Ad Position 24