ਸੋਸ਼ਲ ਵੈਲਫੇਅਰ ਆਰਗੇਨਾਈਜੇਸ਼ਨ ਵਲੋਂ ਮਹਿਲਾ ਦਿਵਸ ਨੂੰ ਸਮਰਪਿਤ 19ਵਾਂ ਖ਼ੂਨਦਾਨ ਕੈਂਪ ਲਗਾਇਆ <br/>
ਸਾਲਾਨਾ 19ਵੇਂ ਵਿਸ਼ਾਲ ਖ਼ੂਨਦਾਨ ਕੈਂਪ ਦਾ ਰੀਬਨ ਕੱਟ ਕੇ ਉਦਘਾਟਨ ਕਰਦੇ ਹੋਏ ਮੁੱਖ ਮਹਿਮਾਨ ਵਿਧਾਇਕ ਪ੍ਰੋ. ਜਸਵੰਤ ਸਿੰਘ ਗੱਜਣਮਾਜਰਾ ਦੀ ਧਰਮ ਸੁਪਤਨੀ ਪਿੰ੍ਰਸੀਪਲ ਪਰਮਿੰਦਰ ਕੌਰ ਗੱਜਣਮਾਜਰਾ, ਨਾਲ ਦੀ ਤਸਵੀਰ ਵਿੱਚ ਕਾਮਲ ਧਾਲੀਵਾਲ ਖੂੂਨਦਾਨੀਆਂ ਦਾ ਹੌਸਲਾ ਅਫਜਾਈ ਕਰਦੇ ਹੋਏ, ਨਾਲ ਹਨ ਸੰਸਥਾ ਦੇ ਪ੍ਰਧਾਨ ਡਾ. ਸੁਨੀਤ ਹਿੰਦ, ਸਕੱਤਰ ਤਰਸੇਮ ਗਰਗ, ਵਿਕੀ ਟੰਡਨ ਆਦਿ | ਤਸਵੀਰ : ਸੁਖਜੀਤ ਸਿੰਘ ਖੇੜਾ
<br/>
12-03-2026