24-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-03-2026

ਬਰਨਾਲਾ ਤੇ ਸੰਗਰੂਰ 'ਚ ਕੰਨਾਂ ਦਾ ਮੁਫ਼ਤ ਟੈੱਸਟ ਤੇ ਮਸ਼ੀਨਾਂ ਉਪਲਬਧ <br/>

Ad Position 21
No active advertisement
ਕੰਨਾਂ ਦੀ ਮਸ਼ੀਨ | <br/> 13-03-2026
ਬਠਿੰਡਾ, 12 ਮਾਰਚ (ਪੱਤਰ ਪ੍ਰੇਰਕ)-ਜਿਹੜੇ ਲੋਕਾਂ ਨੂੰ ਘੱਟ ਸੁਣਾਈ ਦਿੰਦਾ ਹੈ, ਉਨ੍ਹਾਂ ਨੂੰ ਹੁਣ ਘਬਰਾਉਣ ਦੀ ਲੋੜ ਨਹੀਂ ਹੈ, ਕਿਉਂਕਿ ਉਹ ਇਸ ਸਮੱਸਿਆ ਤੋਂ ਛੁਟਕਾਰਾ ਪਾ ਸਕਦੇ ਹਨ¢ ਸਮਾਜ ਦੇ ਹਰ ਵਰਗ ਲਈ ਬਹੁਤ ਵਧੀਆਂ ਤੇ 50 ਫ਼ੀਸਦੀ ਛੋਟ ਉੱਪਰ 13 ਮਾਰਚ 2026 ਦਿਨ ਸ਼ੁੱਕਰਵਾਰ ਨੂੰ ਹੋਟਲ ਵਿਜ਼ਟ ਨੇੜੇ ਗੀਤਾ ਭਵਨ ਰੇਲਵੇ ਰੋਡ ਬਰਨਾਲਾ ਅਤੇ 14 ਮਾਰਚ 2026 ਦਿਨ ਸ਼ਨੀਵਾਰ ਹੋਟਲ ਮਹਾਰਾਜਾ ਨੇੜੇ ਬੱਸ ਸਟੈਂਡ ਸਾਹਮਣੇ ਪਟਵਾਰ ਖਾਣਾ ਸੰਗਰੂਰ ਵਿਖੇ ਸਵੇਰੇ 10 ਵਜੇ ਤੋਂ ਸ਼ਾਮ 3 ਵਜੇ ਤੱਕ ਵਿਸ਼ੇਸ਼ ਕੈਂਪ ਲਗਾਇਆ ਜਾ ਰਿਹਾ ਹੈ | ਇਸ ਦੌਰਾਨ ਬਹੁਤ ਹੀ ਘੱਟ ਮੁੱਲ ਅਤੇ 50 ਫ਼ੀਸਦੀ ਛੋਟ 'ਤੇ ਮਸ਼ੀਨਾਂ ਦਿੱਤੀਆਂ ਜਾਣਗੀਆਂ¢ ਇਹ ਮਸ਼ੀਨਾਂ ਹਰ ਉਮਰ ਦੇ ਲੋਕਾਂ ਤੇ ਬੱਚਿਆਂ ਲਈ ਵਰਦਾਨ ਸਾਬਤ ਹੋ ਰਹੀਆਂ ਹਨ | ਲੋਕਾਂ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਇਸ ਮੌਕੇ ਦਾ ਲਾਭ ਉਠਾਉਣ ਅਤੇ ਅਪਣੀ ਘੱਟ ਸੁਨਣ ਦੀ ਸਮੱਸਿਆ ਤੋਂ ਛੁਟਕਾਰਾ ਪਾਉਣ¢

Ad Position 22
No active advertisement
ਪਿਛਲੀ ਖ਼ਬਰ ਕਿਸਾਨ ਯੂਨੀਅਨ ਨੇ ਐਸ.ਐਸ.ਪੀ. ਦਫ਼ਤਰ ਅੱਗੇ ਨਾਅਰੇਬਾਜ਼ੀ ਕਰਦਿਆਂ ਪੁਲਿਸ ਅਧਿਕਾਰੀਆਂ ਨੂੰ ਸੌਂਪਿਆ ਮੰਗ ਪੱਤਰ <br/> ਅਗਲੀ ਖ਼ਬਰ ਕਿਸਾਨਾਂ ਨੂੰ ਜੁਰਮਾਨੇ ਭਰਾਉਣ ਲਈ ਤੰਗ ਪ੍ਰੇਸ਼ਾਨ ਨਾ ਕੀਤਾ ਜਾਵੇ-ਮੰਗਵਾਲ
Ad Position 24