24-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-03-2026

ਮੋਰਿੰਡਾ ਦੀ ਨਵ ਨਿਯੁਕਤ ਚੇਅਰਪਰਸਨ ਹਰਵਿੰਦਰ ਕੌਰ ਦਾ ਸਨਮਾਨ <br/>

Ad Position 21
No active advertisement
ਚਮਕੌਰ ਸਿੰਘ ਜੱਸੀ ਕਰਤਾਰਪੁਰਾ ਮੋਰਿੰਡਾ ਦੀ ਨਵ-ਨਿਯੁਕਤ ਬਲਾਕ ਸੰਮਤੀ ਦੀ ਚੇਅਰਪਰਸਨ ਹਰਵਿੰਦਰ ਕੌਰ ਦਾ ਸਨਮਾਨ ਕਰਦੇ ਹੋਏ | ਤਸਵੀਰ: ਮੁਕੇਸ਼ ਕੁਮਾਰ <br/> 13-03-2026
ਸੰਗਰੂਰ, 12 ਮਾਰਚ (ਅਮਨਦੀਪ ਸਿੰਘ ਬਿੱਟਾ) - ਜ਼ਿਲ੍ਹਾ ਕਾਂਗਰਸ ਕਮੇਟੀ ਐਸ.ਪੀ.ਸੈ੍ਰਲ ਦੇ ਚੇਅਰਮੈਨ ਚਮਕੌਰ ਸਿੰਘ ਜੱਸੀ ਕਰਤਾਰਪੁਰਾ ਦੀ ਅਗਵਾਈ ਹੇਠ ਮੋਰਿੰਡਾ ਬਲਾਕ ਸੰਮਤੀ ਦੇ ਨਵ ਨਿਯੁਕਤ ਚੇਅਰਪਰਸਨ ਹਰਵਿੰਦਰ ਕੌਰ ਸੰਧੂ ਦਾ ਸੰਗਰੂਰ ਪੁੱਜਣ ੳੋੁੱਤੇ ਸਨਮਾਨ ਕੀਤਾ ਗਿਆ | ਅਜੀਤ ਨਾਲ ਵਿਸ਼ੇਸ਼ ਗੱਲਬਾਤ ਕਰਦਿਆਂ ਚਮਕੌਰ ਸਿੰਘ ਜੱਸੀ ਨੇ ਕਿਹਾ ਕਿ ਕਾਂਗਰਸ ਪਾਰਟੀ ਨੇ ਹਮੇਸ਼ਾਂ ਹੀ ਮਿਹਨਤੀ ਅਤੇ ਪਾਰਟੀ ਪ੍ਰਤੀ ਸਮਰਪਨ ਦੀ ਭਾਵਨਾ ਰੱਖਣ ਵਾਲੇ ਆਗੂਆਂ ਦਾ ਸਨਮਾਨ ਕੀਤਾ ਹੈ | ਉਨ੍ਹਾਂ ਕਿਹਾ ਕਿ ਮੋਰਿੰਡਾ ਜਿੱਥੋਂ ਹਰਵਿੰਦਰ ਕੌਰ ਚੇਅਰਪਰਸਨ ਹਨ ਦੀ ਕਮਾਨ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਹੱਥ ਹੈ ਅਤੇ ਇਹ ਉਨ੍ਹਾਂ ਦੀ ਲੋਕ ਪਿ੍ਯਤਾ ਹੀ ਹੈ ਕੇਵਲ ਮੋਰਿੰਡਾ ਹੀ ਨਹੀਂ ਚਮਕੌਰ ਸਾਹਿਬ ਦੇ ਪੂਰੇ ਹਲਕੇ ਵਿਚ ਕਾਂਗਰਸ ਨੇ ਹੰੂਝਾ ਫੇਰ ਜਿੱਤ ਪ੍ਰਾਪਤ ਕੀਤੀ ਹੈ | ਹਰਵਿੰਦਰ ਕੌਰ ਚੇਅਰਪਰਸਨ ਨੇ ਵੀ ਚਮਕੌਰ ਸਿੰਘ ਜੱਸੀ ਕਰਤਾਰਪੁਰਾ ਵੱਲੋਂ ਉਨ੍ਹਾਂ ਦੇ ਕੀਤੇ ਸਨਮਾਨ ਪ੍ਰਤੀ ਜੱਸੀ ਅਤੇ ਉਨ੍ਹਾਂ ਦੇ ਹੋਰ ਸਾਥੀਆਂ ਦਾ ਅਭਾਰ ਪ੍ਰਗਟਾਇਆ ਹੈ |

Ad Position 22
No active advertisement
ਪਿਛਲੀ ਖ਼ਬਰ ਭਾਈਚਾਰਕ ਸਾਂਝ ਨੂੰ ਹੋਰ ਵੀ ਗੂੜ੍ਹਾ ਕਰਨ ਲਈ ਸਾਂਝੀਵਾਲਤਾ ਵਾਲੇ ਉਪਰਾਲੇ ਸ਼ਲਾਘਾਯੋਗ-ਭਾਈ ਨਰਿੰਦਰ ਪਾਲ ਸਿੰਘ/ਗੁਰਸੇਵਕ... ਅਗਲੀ ਖ਼ਬਰ ਭਾਜਪਾ ਦੀ ਮੋਗਾ ਰੈਲੀ ਲਈ 100 ਤੋਂ ਵੱਧ ਗੱਡੀਆਂ ਦਾ ਕਾਫ਼ਲਾ ਕਰੇਗਾ ਸ਼ਿਰਕਤ-ਅਮਨ ਥਾਪਰ <br/>
Ad Position 24